Breaking NewsD5 specialNewsPunjabTop News
ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ CM ਕੈਪਟਨ ਨਾਲ ਕੀਤੀ ਮੁਲਾਕਾਤ, ਇਸ ਮੁੱਦੇ ‘ਤੇ ਹੋਈ ਚਰਚਾ
ਚੰਡੀਗੜ੍ਹ : ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਫੇਸਬੁਕ ‘ਤੇ ਪੋਸਟ ਕਰ ਲਿਖਿਆ, ਮੈਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ।
🔴LIVE| ਕੇਂਦਰ ਦਾ ਕਿਸਾਨਾਂ ਨੂੰ ਵੱਡਾ ਝਟਕਾ, ਆਇਆ ਤੋਮਰ ਦਾ ਬਿਆਨ! ਪੁਲਿਸ ਨੇ ਚੱਕ-ਚੱਕ ਬੱਸਾਂ ‘ਚ ਸੁੱਟੇ ਅਕਾਲੀ ਵਰਕਰ!
ਇਸ ਦੌਰਾਨ ਮੈਂ ਉਨ੍ਹਾਂ ਦੇ ਨਾਲ ਬਜ਼ੁਰਗਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਨੂੰ ਲੈ ਕੇ ਵਿਚਾਰ ਸਾਂਝੇ ਕੀਤੇ। ਇਸਦੇ ਨਾਲ ਹੀ ਇਸ ਮੁੱਦੇ ‘ਤੇ ਵੀ ਗੱਲਬਾਤ ਕੀਤੀ ਗਈ ਕਿ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਕਿਵੇਂ ਬਣਾਇਆ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.