Breaking NewsD5 specialIndiaNewsPunjab

ਮਹਿਲਾ Sub Inspector ਨੇ ਹਸਪਤਾਲ ‘ਚੋਂ ਬਣਾਈ Video, ਪੁਲਿਸ ਮੁਲਾਜ਼ਮਾਂ ਲਈ ਦਿੱਤਾ ਸੰਦੇਸ਼

ਜਿੱਥੇ ਪੂਰੀ ਦੁਨੀਆ ਕੋਰੋਨਾ ਵਾਇਰਸ ਨਾਲ ਲੜ ਰਹੀ ਹੈ, ਉੱਥੇ ਹੀ ਪੁਲਿਸ ਵਿਭਾਗ ਕੋਰੋਨਾ ਵਾਇਰਸ ਨੂੰ ਰੋਕਣ ਲਈ ਆਪਣੀ ਜਾਨ ਦੀ ਪ੍ਰਵਾਹ ਨਾ ਕੀਤੇ ਬਿਨ੍ਹਾਂ ਦਿਨ ਰਾਤ ਇੱਕ ਕਰਕੇ ਲੋਕਾਂ ਦੀ ਸੁਰੱਖਿਆ ਲਈ ਕੰਮ ਕੀਤਾ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫ਼ਿਊ ਵਿਚ ਪੁਲਿਸ ਮੁਲਾਜ਼ਮਾਂ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਤਾਂ ਉੱਥੇ ਕੋੋਰੋਨਾ ਪੀੜਿਤ ਸਬ  ਇਸਪੈਕਟਰ ਨੇ ਇੱਕ ਵੀਡੀਓ ਜਾਰੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਪੁਲਿਸ ਮੁਲਾਜ਼ਮਾਂ ਅਤੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।

ਮਹਿਲਾ Sub Inspector ਨੇ ਹਸਪਤਾਲ ‘ਚੋਂ ਬਣਾਈ Video, ਪੁਲਿਸ ਮੁਲਾਜ਼ਮਾਂ ਲਈ ਦਿੱਤਾ ਸੰਦੇਸ਼

ਸਬ ਇਸਪੈਕਟਰ ਅਰਸ਼ਪ੍ਰੀਤ ਕੌਰ ਦੀ ਰਿਪੋਰਟ ਕੋਰੋਨਾ ਰਿਪੋਰਟ ਪੌਜ਼ੀਟਿਵ ਆਈ ਸੀ। ਜਿਸਦੇ ਚੱਲਦਿਆ ਹਸਤਪਾਲ ‘ਚ ਦਾਖਲ ਹਨ।ਦੱਸ ਦਈਏ ਕਿ ਪੁਲਿਸ ਮੁਲਾਜ਼ਮ ਆਪਣੇ ਘਰਾਂ ਤੋਂ ਬਾਹਰ ਰਹਿ ਕੇ ਸਾਡੀ ਸੁਰੱਖਿਆ ਲਈ ਕੰਮ ਕਰ ਰਹੇ ਹਨ। ਉੱਥੇ ਸਾਡਾ ਵੀ ਫ਼ਰਜ਼ ਬਣਦਾ ਹੈ ਕਿ ਅਸੀਂ ਵੀ ਆਪਣਾ ਪੂਰਾ ਸਹਿਯੋਗ ਦੇਈਏ ਤੇ ਕਰਫ਼ਿਊ ਦੌਰਾਨ ਘਰਾਂ ਵਿਚ ਬਣੇ ਰਹੀਏ ਤੇ ਸਰਕਾਰ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਨਾ ਕਰੀਏ, ਕਿਉਂਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਕੋਰੋਨਾ ਖਿਲਾਫ ਜੰਗ ਨੂੰ ਜਿੱਤਿਆ ਜਾ ਸਕਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button