NationalTop News

ਮਹਿੰਗੇ ਤੇਲ ਦੀ ਮਾਰ: ਏਅਰ ਇੰਡੀਆ ਦਾ ਵੱਡਾ ਫੈਸਲਾ, ਘਰੇਲੂ ਉਡਾਣਾਂ ‘ਚ 22% ਤੱਕ ਦੀ ਕਟੌਤੀ

ਹਵਾਈ ਇੰਧਨ (Fuel) ਦੀਆਂ ਵਧਦੀਆਂ ਕੀਮਤਾਂ ਅਤੇ ਸੰਚਾਲਨ ਲਾਗਤ ਦੇ ਦਬਾਅ ਕਾਰਨ ਏਅਰ ਇੰਡੀਆ ਨੇ ਆਪਣੀਆਂ ਘਰੇਲੂ ਉਡਾਣਾਂ ਵਿੱਚ 20 ਤੋਂ 22 ਫ਼ੀਸਦੀ ਤੱਕ ਦੀ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਸੂਤਰਾਂ ਅਨੁਸਾਰ, ਏਅਰਲਾਈਨ ਪਹਿਲਾਂ ਹੀ ਆਪਣੀਆਂ ਅੰਤਰਰਾਸ਼ਟਰੀ ਉਡਾਣਾਂ ਵਿੱਚ ਲਗਪਗ 27 ਫ਼ੀਸਦੀ ਦੀ ਕਮੀ ਕਰ ਚੁੱਕੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button