Breaking NewsD5 specialNewsPunjab

ਮਾਂ ਕਾਰਨ ਪੁੱਤ ਨੇ ਚੱਕਿਆ ਵੱਡਾ ਕਦਮ, ਰੋਲ ਗਿਆ ਟੱਬਰ (ਵੀਡੀਓ)

ਅੰਮ੍ਰਿਤਸਰ : ਅੰਮ੍ਰਿਤਸਰ ‘ਚ ਇੱਕ ਰੂਹ ਨੂੰ ਕੰਬਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇੱਕ ਬਲਰਾਜ ਸਿੰਘ ਨਾਮ ਦੇ ਨੋਜਵਾਨ ਵੱਲੋਂ ਆਪਣੀ ਮਾਂ ਦੀ ਮੌਤ ਦਾ ਸਦਮਾ ਨਾਲ ਝੱਲਦੇ ਹੋਏ ਨਹਿਰ ‘ਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਮਾਤਾ ਕਾਫੀ ਸਮੇਂ ਤੋਂ ਬੀਮਾਰ ਸੀ। ਜਿਸ ਦੀ ਕੁਝ ਦਿਨ ਪਹਿਲਾ ਮੌਤ ਹੋ ਗਈ, ਬਲਰਾਜ ਆਪਣੀ ਮਾਂ ਨੂੰ ਬਹੁਤ ਪਿਆਰ ਕਰਦਾ ਸੀ ਅਤੇ ਉਸ ਦੀ ਮੌਤ ਦਾ ਸਦਮਾ ਨਹੀਂ ਸਹਾਰ ਸਕਿਆ।

Read Also ਰੋਮਾਂਟਿਕਤਾ ਅਤੇ ਕਾਮੇਡੀ ਦਾ ਦਿਲਚਸਪ ਸੁਮੇਲ ਹੈ ‘ਮੰਜੇ ਬਿਸਤਰੇ 2’ : ਸਿੰਮੀ ਚਾਹਲ

ਜਿਸ ਤੋਂ ਬਾਅਦ ਨੌਜਵਾਨ ਨੇ ਮਾਂ ਦੇ ਭੋਗ ਵਾਲੇ ਦਿਨ ਹੀ ਨਹਿਰ ‘ਚ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ। ਉੱਧਰ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਨੇ ਨੋਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਨੋਜਵਾਨ ਦਾ ਕੋਈ ਵੀ ਥੋਹ ਪਤਾ ਨਹੀਂ ਲਗਾਇਆ ਜਾ ਸਕਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button