PunjabTop News

ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ ਵੱਲੋਂ ਸੱਤ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 3 ਮਾਰਚ 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ ਨੇ ਰਾਜਨੀਤਿਕ ਹਸਤੀਆਂ, ਅਜ਼ਾਦੀ ਘੁਲਾਟੀਏ ਅਤੇ ਪੱਤਰਕਾਰ ਸਮੇਤ ਸੱਤ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦੇਹਾਂਤ ਹੋ ਗਿਆ ਸੀ।16ਵੀਂ ਵਿਧਾਨ ਸਭਾ ਦੇ ਚੌਥੇ (ਬਜਟ) ਸੈਸ਼ਨ ਦੇ ਪਹਿਲੇ ਦਿਨ ਸਦਨ ਵੱਲੋਂ ਪੰਜਾਬ ਵਿਧਾਨ ਸਭਾ ਦੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਸਾਬਕਾ ਮੰਤਰੀ ਰਣਜੀਤ ਸਿੰਘ ਬ੍ਰਹਮਪੁਰਾ, ਨਰੇਸ਼ ਠਾਕੁਰ ਅਤੇ ਬਾਬੂ ਰਾਮ ਚਾਵਲਾ, ਸਾਬਕਾ ਵਿਧਾਇਕ ਮਲਕੀਅਤ ਸਿੰਘ ਤੋਂ ਇਲਾਵਾ ਆਜ਼ਾਦੀ ਘੁਲਾਟੀਏ ਪ੍ਰੀਤਮ ਸਿੰਘ ਅਤੇ ਪੱਤਰਕਾਰ ਨਿਰੰਜਨ ਸਿੰਘ ਪਰਵਾਨਾ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button