ਚੰਡੀਗੜ੍ਹ : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਅੱਜ 5 ਮਹੀਨੇ ਪੂਰੇ ਹੋ ਗਏ ਹਨ। 5 ਮਹੀਨੇ ਪੂਰੇ ਹੋਣ ‘ਤੇ ਸਰਕਾਰ ਦੇ 5 ਮੰਤਰੀ ਆਪਣੇ ਕੰਮਾਂ ਦਾ ਵੇਰਵਾ ਦੇਣਗੇ।
AAP Punjab : ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਲੋਕਾਂ ਨੂੰ ਮਿਲੀ ਰਾਹਤ, Majithia ਦਾ ਬਿਆਨ, ਛਿੜੀ ਚਰਚਾ
ਇਸ ਨੂੰ ਲੈ ਕੇ ਅੱਜ ਦੁਪਹਿਰ 1:00 ਵਜੇ ਪੰਜਾਬ ਭਵਨ ਵਿਖੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਹਰਭਜਨ ਸਿੰਘ ਪ੍ਰੈੱਸ ਕਾਨਫ਼ਰੰਸ ਕਰਨਗੇ, ਜਿਸ ‘ਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਚੇਤਨ ਸਿੰਘ ਵੀ ਸ਼ਿਰਕਤ ਕਰਨਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.