ਮਾਸਕ ਨਾ ਲਗਾਉਣ ‘ਤੇ ਇੱਕ ਦਿਨ ਦੀ ਕੱਟੇਗੀ ਤਨਖਾਹ
ਇਸਲਾਮਾਬਾਦ : ਪਾਕਿਸਤਾਨ ‘ਚ ਸਿੰਧ ਪ੍ਰਾਂਤ ਦੀ ਸਰਕਾਰ ਨੇ ਮਾਸਕ ਨੲ ਲਗਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਇੱਕ ਦਿਨ ਦੀ ਤਨਖਾਹ ਕੱਟਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਮੀਡੀਆ ਰਿਪੋਰਟ ਮੁਤਾਬਕ ਸੂਬੇ ‘ਚ ਮਹਾਂਮਾਰੀ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਇਹ ਨਿਰਦੇਸ਼ ਜਾਰੀ ਕੀਤਾ ਗਿਆ ਹੈ।
Khabran Da Sira : ਮੈਦਾਨ ਛੱਡ ਭੱਜੇ ਰਾਜੇਵਾਲ ਦੇ ਉਮੀਦਵਾਰ, ‘ਆਪ’ ਦੇ 65 ਆਗੂਆਂ ਦਾ ਅਸਤੀਫ਼ਾ, ਕਾਂਗਰਸ ਦੋਫਾੜ !
ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਦੀ ਪ੍ਰਧਾਨਗੀ ‘ਚ ਹੋਈ ਸੂਬਾਈ ਮਹਾਂਮਾਰੀ ਨੂੰ ਲੈ ਕੇ ਬੈਠਕ ‘ਚ ਕੰਮ ਵਾਲੀ ਥਾਂ ਤੇ ਮਾਸਕ ਨਾ ਪਹਿਨਣ ਵਾਲੇ ਕਿਸੇ ਵੀ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਦੀ ਤਨਖਾਹ ‘ਚੋਂ ਇਕ ਦਿਨ ਦੀ ਤਨਖਾਹ ਕੱਟਣ ਦਾ ਫ਼ੈਸਲਾ ਕੀਤਾ ਗਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.