Breaking NewsD5 specialNewsPunjab

ਮਿਊਂਸੀਪਲ ਭਵਨ ਵਿਖੇ ਕੋਵਿਡ-19 ਟੀਕਾਕਰਨ ਕੈਂਪ ਲਗਾਇਆ

ਚੰਡੀਗੜ੍ਹ : ਵੱਧ ਤੋਂ ਵੱਧ ਫਰੰਟਲਾਈਨ ਵਰਕਰਾਂ ਨੂੰ ਕੋਵਿਡ-19 ਟੀਕਾਕਰਨ ਅਧੀਨ ਕਵਰ ਕਰਨ ਦੇ ਉਦੇਸ਼ ਨਾਲ ਅੱਜ ਮਿਊਂਸੀਪਲ ਭਵਨ, ਸੈਕਟਰ-35 ਚੰਡੀਗੜ ਵਿਖੇ ਕੋਵਿਡ-19 ਵੈਕਸੀਨੇਸ਼ਨ ਕੈਂਪ ਲਗਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਿਊਂਸੀਪਲ ਭਵਨ ਵਿਖੇ ਲਗਾਏ ਇਸ ਕੈਂਪ ਵਿੱਚ 150 ਵਿਅਕਤੀਆਂ ਨੇ ਟੀਕਾ ਲਗਵਾਇਆ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button