EntertainmentTop News

ਮਿਸ ਯੂਨੀਵਰਸ ਸੰਧੂ ਤੇ 14 ਹੋਰਨਾਂ ਵਿਰੁੱਧ ਦਾਇਰ ਅਦਾਲਤੀ ਕੇਸ ਸੁਣਵਾਈ ਮੁਲਤਵੀ

ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਅਤੇ 14 ਹੋਰਨਾਂ ਵਿਰੁੱਧ ਦਾਇਰ ਅਦਾਲਤੀ ਕੇਸ ਦੀ ਸੁਣਵਾਈ ਫਰਵਰੀ ਮਹੀਨੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ। ਹਰਨਾਜ਼ ਸੰਧੂ ਤੇ ਹੋਰ ਕਈ ਲੋਕਾਂ ਵਿਰੁੱਧ ਅਦਾਕਾਰਾ ਉਪਾਸਨਾ ਸਿੰਘ ਵੱਲੋਂ ਇਹ ਕੇਸ ਦਰਜ ਕਰਵਾਇਆ ਗਿਆ ਸੀ।
4 ਅਗਸਤ ਨੂੰ ਉਪਾਸਨਾ ਸਿੰਘ ਨੇ ‘ਬਾਈ ਜੀ ਕੁਟਣਗੇ ਨਾਂ ਦੀ ਪੰਜਾਬੀ ਫਿਲਮ ਨਾਲ ਜੁੜੇ ਵਿਵਾਦ ਨੂੰ ਲੈ ਕੇ ਚੰਡੀਗੜ੍ਹ ਦੀ ਅਦਾਲਤ ‘ਚ ਮਾਡਲ ਵਿਰੁੱਧ ਕੇਸ ਦਾਇਰ ਕਰਵਾਇਆ ਸੀ।ਉਪਾਸਨਾ ਸਿੰਘ ਨੇ ਫਿਲਮ ਨੂੰ ਹੋਏ ਨੁਕਸਾਨ ਲਈ ਮੁਆਵਜ਼ੇ ਵਜੋਂ 1 ਕਰੋੜ ਰੁਪਏ ਦੀ ਮੰਗ ਕੀਤੀ ਹੈ। ਹਰਨਾਜ਼ ਸੰਧੂ ਤੋਂ ਇਲਾਵਾ, ਜਿਨ੍ਹਾਂ ਨੂੰ ਪਾਰਟੀ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਸ਼ੈਰੀ ਗਿੱਲ, ਐਮਾ ਸਾਵਲ, ਮਿਸ ਯੂਨੀਵਰਸ ਆਰਗੇਨਾਈਜ਼ੇਸ਼ਨ, ਸਿਟੀ ਆਫ ਹਾਲੀਵੁੱਡ ਫਲੋਰੀਡਾ ਆਦਿ ਸ਼ਾਮਲ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button