Breaking NewsD5 specialIndiaNews

ਮੀਡੀਆ ਕਰਮੀਆਂ ‘ਤੇ ਕੋਰੋਨਾ ਦਾ ਕਹਿਰ, 30 ਪੱਤਰਕਾਰਾਂ ਦੀ ਰਿਪੋਰਟ ਪੌਜ਼ੀਟਿਵ

ਮੁੰਬਈ : ਦੇਸ਼ ਭਰ ‘ਚ ਕੋਵਿਡ – 19 ਦਾ ਕਹਿਰ ਲਗਾਤਾਰ ਜਾਰੀ ਹੈ। ਮੁੰਬਈ ‘ਚ 30 ਮੀਡੀਆ ਕਰਮੀਆਂ ਨੂੰ ਕੋਰੋਨਾ ਪੌਜੀਟਿਵ ਪਾਇਆ ਗਿਆ ਹੈ, ਜਿਨ੍ਹਾਂ ਵਿਚੋਂ ਜ਼ਿਆਦਾਤਰ ਇਲੈਕਟ੍ਰੋਨਿਕ ਮੀਡੀਆ ਨਾਲ ਜੁੜੇ ਹੋਏ ਹਨ। ਪੱਤਰਕਾਰਾਂ ਦੀ ਇੱਕ ਐਸੋਸੀਏਸ਼ਨ ਦੇ ਪਦਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।

LIVE 🔴Today News | What will remain open across India from 20 April | 20 अप्रैल 2020 की ताजा खबरें

ਉਨ੍ਹਾਂ ਨੇ ਦੱਸਿਆ ਕਿ ਪਿਛਲੇ ਹਫ਼ਤੇ ਇੱਥੇ ਆਯੋਜਿਤ ਇੱਕ ਵਿਸ਼ੇਸ਼ ਕੈਂਪ ਚ ਮੀਡੀਆ ਕਰਮੀਆਂ ਦਾ ਪ੍ਰੀਖਣ ਕੀਤਾ ਗਿਆ, ਜਿਸ ਵਿੱਚ ਘੱਟ ਤੋਂ ਘੱਟ 30 ਪੱਤਰਕਾਰ ਕੋਰੋਨਾ ਪ੍ਰਭਾਵਿਤ ਪਾਏ ਗਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button