ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਪੁਲਿਸ ਨੇ ਦੱਸਿਆ ਕਿ 27 ਅਕਤੂਬਰ ਨੂੰ ਧਮਕੀ ਭਰੀ ਈਮੇਲ ਮਿਲੀ ਸੀ। ਇਸ ਵਿੱਚ 20 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਪੁਲਿਸ ਨੇ ਅੱਗੇ ਦੱਸਿਆ ਕਿ ਈਮੇਲ ਵਿੱਚ 20 ਕਰੋੜ ਰੁਪਏ ਨਾ ਦੇਣ ‘ਤੇ ਗੋਲੀ ਮਾਰਨ ਦੀ ਧਮਕੀ ਦਿੱਤੀ ਗਈ ਸੀ। ਮੁੰਬਈ ਦੇ ਗਾਮਦੇਵੀ ਥਾਣੇ ਵਿੱਚ ਆਈਪੀਸੀ ਦੀ ਧਾਰਾ 387 ਅਤੇ 506 (2) ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.