NewsBreaking NewsD5 specialPunjab

ਮੁਲਾਜ਼ਮਾਂ ਲਈ ਖੁਸ਼ਖ਼ਬਰੀ, SGPC ਪ੍ਰਧਾਨ ਨੇ ਕੀਤਾ ਐਲਾਨ, ਮੁਲਾਜ਼ਮਾਂ ਦੇ ਬੱਚੇ ਵੀ ਹੋਏ ਖੁਸ਼

ਅੰਮ੍ਰਿਤਸਰ : ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਲੋਕਾਂ ਲਈ ਮੋਹਰਲੀ ਕਤਾਰ ਵਿਚ ਸੇਵਾਵਾਂ ਨਿਭਾਅ ਰਹੇ ਸਿਹਤ, ਮੀਡੀਆ, ਪੁਲਿਸ ਤੇ ਹੋਰ ਅਮਲੇ ਦੇ ਬੱਚਿਆਂ ਨੂੰ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਸ੍ਰੀ ਅੰਮ੍ਰਿਤਸਰ ਵਿਖੇ ਪੈਰਾ-ਮੈਡੀਕਲ ਕੋਰਸਾਂ ਵਿਚ ਮੁਫਤ ਪੜਾਈ ਕਰਵਾਉਣ ਦਾ ਫੈਸਲਾ ਕੀਤਾ ਹੈ।

ਝੂਠ ਬੋਲ ਰਹੇ ਨੇ Captain?, Harsimrat Badal ਨੇ ਦਿੱਤੇ ਸਬੂਤ, ਦੇਖ ਕੇ ਆਉਣਗੀਆਂ ਤਰੇਲੀਆਂ

ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਮੌਜੂਦਾ ਸੰਕਟ ਸਮੇਂ ਡਾਕਟਰਾਂ, ਪੁਲਿਸ, ਮੀਡੀਆ ਕਰਮੀਆਂ, ਸਟਾਫ ਨਰਸਾਂ ਤੇ ਹੈਲਥ ਵਰਕਰਾਂ ਆਦਿ ਵੱਲੋਂ ਆਪਣੀ ਜਾਨ ਜ਼ੋਖਮ ਵਿਚ ਪਾ ਕੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਦੇ ਬੱਚਿਆਂ ਦੇ ਭਵਿੱਖ ਨੂੰ ਮੁੱਖ ਰੱਖ ਕੇ ਵਿਸ਼ੇਸ਼ ਪੈਕਜ ਤਿਆਰ ਕੀਤਾ ਗਿਆ ਹੈ।

BIG BREAKING || ਪੰਜਾਬ ਦੇ ਇਸ ਜ਼ਿਲ੍ਹੇ ‘ਚੋਂ ਕਰੋਨਾ ਨਾਲ ਜੁੜੀ ਵੱਡੀ ਖੁਸ਼ਖ਼ਬਰੀ

ਇਨ੍ਹਾਂ ਕਰਮੀਆਂ ਦੇ ਜਿਹੜੇ ਬੱਚੇ ਸਾਲ 2020-2021 ਦੌਰਾਨ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਵਿਖੇ ਚੱਲ ਰਹੇ ਪੈਰਾ-ਮੈਡੀਕਲ ਕੋਰਸਾਂ ਵਿਚ ਦਾਖਲ ਹੋਣਗੇ ਉਨ੍ਹਾਂ ਪਾਸੋਂ ਪੂਰੇ ਕੋਰਸ ਦੌਰਾਨ ਕੋਈ ਫੀਸ ਨਹੀਂ ਲਈ ਜਾਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਮੁਫਤ ਕਰਵਾਏ ਜਾਣ ਵਾਲੇ ਪੈਰਾ-ਮੈਡੀਕਲ ਕੋਰਸਾਂ ਵਿਚ ਨਰਸਿੰਗ, ਐਨਾਟਮੀ, ਫਿਜੀਓਲੋਜੀ, ਬਾਇਓਕੈਮਿਸਟਰੀ, ਐਨਸਥੀਸੀਆ ਟੈਕਨੋਲੋਜੀ, ਮੈਡੀਕਲ ਲੈਬੋਰਟਰੀ ਟੈਕਨੋਲੋਜੀ, ਓਪ੍ਰੇਸ਼ਨ ਥੀਏਟਰ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button