Breaking NewsD5 specialEntertainmentNewsPunjabTop News

ਮੁਸ਼ਕਿਲਾਂ ‘ਚ ਘਿਰੀ ਕੰਗਨਾ ਰਣੌਤ

ਮੁੰਬਈ : ਬਾਲੀਵੁਡ ਅਦਾਕਾਰਾ ਕੰਗਨਾ ਰਣੌਤ ਨਵੀਆਂ ਮੁਸ਼ਕਿਲਾਂ ‘ਚ ਘਿਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਨੂੰ 19 ਅਪ੍ਰੈਲ ਨੂੰ ਬਠਿੰਡਾ ਕੋਰਟ ‘ਚ ਪੇਸ਼ ਹੋਣ ਨੂੰ ਕਿਹਾ ਗਿਆ ਹੈ। ਕੰਗਨਾ ਨੇ ਬਜ਼ੁਰਗ ਮਹਿਲਾ ਨੂੰ 100-100 ਰੁਪਏ ਲੈ ਕੇ ਧਰਨੇ ‘ਚ ਸ਼ਾਮਲ ਹੋਣ ਵਾਲੀ ਔਰਤ ਕਿਹਾ ਸੀ ਜਿਸ ਦੇ ਖ਼ਿਲਾਫ਼ ਮਹਿਲਾ ਨੇ ਕੋਰਟ ‘ਚ ਕੇਸ ਦਾਇਰ ਕਰ ਦਿੱਤਾ।

Chandigarh Power Cut : ਚੰਡੀਗੜ੍ਹ ’ਚ ਅੰਦੇਰਾ ਕਾਇਮ! ਲੀਡਰਾਂ ਨੂੰ ਆਈਆਂ ਤੇ੍ਰਲੀਆਂ! ਹੁਣ ਅਮਿਤ ਸ਼ਾਹ ਕਰੂ ਮਸਲਾ ਹੱਲ!

ਬੰਠਿਡਾ ਦੇ ਪਿੰਡ ਬਹਾਦੁਰਗੜ੍ਹ ਜੰਡੀਆ ਦੀ ਰਹਿਣ ਵਾਲੀ 87 ਸਾਲਾ ਮਹਿਲਾ ਕਿਸਾਨ ਮਹਿੰਦਰ ਕੌਰ ਨੂੰ ਲੈ ਕੇ ਕੰਗਨਾ ਨੇ ਟਵੀਟ ਕੀਤਾ ਸੀ ਜਿਸ ਤੋ ਬਾਅਦ ਮਹਿੰਦਰ ਕੌਰ ਨੇ ਬੰਠਿਡਾ ਕੋਰਟ ‘ਚ ਮਾਣਹਾਨੀ ਦਾ ਕੇਸ ਕਰ ਦਿੱਤਾ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button