Breaking NewsD5 specialIndiaNewsPoliticsTop News

ਮੁੰਡਕਾ ਅਗਨੀਕਾਂਡ:ਤਲਾਸ਼ੀ ਮੁਹਿੰਮ ਜਾਰੀ, CM ਕੇਜਰੀਵਾਲ ਕਰਨਗੇ ਦੌਰਾ

ਨਵੀਂ ਦਿੱਲੀ: ਦਿੱਲੀ ਦੇ ਮੁੰਡਕਾ ਵਿੱਚ ਇਮਾਰਤ ਨੂੰ ਬੀਤੀ ਰਾਤ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਕਾਰਨ 27 ਲੋਕਾਂ ਦੀ ਜਾਨ ਚਲੀ ਗਈ। ਇਸ ਤੋਂ ਇਲਾਵਾ 50 ਲੋਕਾਂ ਨੂੰ ਇਮਾਰਤ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ।

ਜਾਣੋ! ਮਹਾਰਾਜਾ ਰਣਜੀਤ ਸਿੰਘ ਭੇਸ ਬਦਲ ਕੇ ਕਿਉਂ ਲੋਕਾਂ ’ਚ ਪਹੁੰਚੇ ਸੀ?

ਹਾਦਸੇ ਤੋਂ ਬਾਅਦ ਐੱਨ.ਡੀ.ਆਰ. ਐੱਫ. ਦੀ ਟੀਮ ਨੇ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਤਲਾਸ਼ੀ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਤਲਾਸ਼ੀ ਮੁਹਿੰਮ ਦਾ ਕੰਮ 3-4 ਘੰਟਿਆਂ ਵਿੱਚ ਪੂਰਾ ਹੋ ਜਾਵੇਗਾ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੰਡਕਾ ਘਟਨਾ ਸਥਾਨ ਦਾ ਦੌਰਾ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button