Breaking NewsD5 specialNewsPoliticsPunjab

ਮੁੱਖ ਮੰਤਰੀ ਕੈਪਟਨ ਦਾ ਵੱਡਾ ਐਲਾਨ, ਹੁਣ ਸਰਕਾਰ ਕਰਨ ਜਾ ਰਹੀ ਐ ਆਹ ਕੰਮ | Punjab | Captain Amarinder Singh

ਪਟਿਆਲਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀਬਾੜੀ ਸਬੰਧੀ ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਪਾਸ ਕੀਤੇ ਗਏ 3 ਆੱਰਡੀਨੈਂਸਾਂ ਖਿਲਾਫ਼ ਕਿਸਾਨ ਯੂਨੀਅਨਾਂ ਦੇ ਨੁੰਮਾਇੰਦਿਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਾਰੀਆਂ ਕਿਸਾਨ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਕੇਂਦਰ ਨੂੰ ਇਨ੍ਹਾਂ ਆਰਡੀਨੈਂਸਾਂ ਅਤੇ ਬਿਜਲੀ ਐਕਟ ਵਿਚ ਪ੍ਰਸਤਾਵਿਤ ਸੋਧ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਹੈ।

ਭਾਰਤ ਸਰਕਾਰ ਦਾ ਨਵਾਂ ਫ਼ੁਰਮਾਨ, ਸਿੱਖਾਂ ਲਈ ਵੱਡੀ ਖ਼ਬਰ

ਮੁੱਖ ਮੰਤਰੀ ਨੇ ਬਾਦਲਾਂ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਦੇ ਸੰਘੀ ਅਧਿਕਾਰਾਂ, ਕਿਸਾਨੀ ਅਤੇ ਇਸ ਦੇ ਕਿਸਾਨਾਂ ਦੀ ਰੱਖਿਆ ਲਈ ਇਕਜੁੱਟ ਹੋ ਕੇ ਖੜ੍ਹਨਾ ਚਾਹੀਦਾ ਹੈ। ਮੁੱਖ ਮੰਤਰੀ ਕੈਪਟਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਮਿਲ ਕੇ ਪੰਜਾਬ ਦਾ ਪੱਖ ਦੱਸਣ ਲਈ ਸਰਬ-ਪਾਰਟੀ ਵਫ਼ਦ ਦੀ ਅਗਵਾਈ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button