Breaking NewsD5 specialIndiaNewsPunjabTop News
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪਾਰਟੀ ਹਾਈਕਮਾਨ ਨਾਲ ਕਰਨਗੇ ਮੁਲਾਕਾਤ
ਨਵੀਂ ਦਿੱਲੀ/ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪਾਰਟੀ ਹਾਈਕਮਾਨ ਨਾਲ ਮੁਲਾਕਾਤ ਕਰਨ ਲਈ ਦਿੱਲੀ ਜਾਣਗੇ। ਉਨ੍ਹਾਂ ਦੇ ਨਾਲ ਦੋਵੇਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਵੀ ਮੌਜੂਦ ਰਹਿਣਗੇ। ਕਰੀਬ 12 ਵਜੇ ਇਹ ਤਿੰਨ ਮੈਂਬਰੀ ਕਮੇਟੀ ਦਿੱਲੀ ਲਈ ਰਵਾਨਾ ਹੋਵੇਗੀ।
ਮੋਦੀ ਦੇ ਘਰ ਨੂੰ ਕਿਸਾਨ ਪਾਉਣਗੇ ਘੇਰਾ, ਜਥੇਬੰਦੀਆਂ ਦਾ ਧਮਾਕਾ || D5 Channel Punjabi
ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸਾਸ਼ਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਬੀਤੇ ਦਿਨ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ। ਇਸ ਮੌਕੇ ਸੁਖਜਿੰਦਰ ਰੰਧਾਵਾ ਅਤੇ ਸ੍ਰੀ ਓ.ਪੀ. ਸੋਨੀ ਨੇ ਮੰਤਰੀ ਵਜੋਂ ਸਹੁੰ ਚੁੱਕੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.