Breaking NewsD5 specialNewsPunjabTop News

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਵੱਡਾ ਤੋਹਫ਼ਾ

ਚੰਡੀਗੜ੍ਹ, : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਗਈਆਂ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮੁਲਾਜ਼ਮਾਂ ਲਈ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਕਰਮਚਾਰੀਆਂ ਦੇ ਡੀ. ਏ. 11 % ਵਾਧਾ ਕੀਤਾ ਗਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬਿਜਲੀ ਦੇ ਬਿੱਲ ‘ਤੇ ਵੱਡਾ ਐਲਾਨ ਕਰਦੇ ਹੋਏ ਬਿਜਲੀ ਦਰਾਂ ‘ਤੇ 3 ਰੁਪਏ ਕਟੌਤੀ ਦਾ ਐਲਾਨ ਕੀਤਾ ਹੈ।

ਪੰਜਾਬ ਵਿਚ 3 ਰੁਪਏ ਸਸਤੀ ਹੋਈ ਬਿਜਲੀ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬਿਜਲੀ ਦੇ ਬਿੱਲ ‘ਤੇ ਵੱਡਾ ਐਲਾਨ ਕਰਦੇ ਹੋਏ ਬਿਜਲੀ ਦਰਾਂ ‘ਤੇ 3 ਰੁਪਏ ਕਟੌਤੀ ਦਾ ਐਲਾਨ ਕੀਤਾ ਹੈ। ਨਵੀਆਂ ਦਰਾਂ ਅੱਜ ਤੋਂ ਹੀ ਲਾਗੂ ਹੋਣਗੀਆਂ।

ਹਰ ਵਰਗ ਨੂੰ ਮਿਲੇਗੀ 3 ਰੁਪਏ ਸਸਤੀ ਬਿਜਲੀ – ਚੰਨੀ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button