Breaking NewsD5 specialNewsPress ReleasePunjabTop News

ਮੁੱਖ ਮੰਤਰੀ ਚੰਨੀ ਮੋਰਿੰਡਾ ਰਿਹਾਇਸ਼ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ ਕਰਕੇ ਗੁਰੂਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ

ਚਮਕੌਰ ਸਾਹਿਬ: ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅੱਜ ਆਪਣੇ ਪਰਿਵਾਰ ਸਮੇਤ ਮੋਰਿੰਡਾ ਵਿਖੇ ਆਪਣੀ ਨਿਜੀ ਰਿਹਾਇਸ਼ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਪਿੰਡਾਂ ਵਿਚੋਂ ਹੁੰਦੇ ਹੋਏ 25 ਕਿਲੋਮੀਟਰ ਪੈਦਲ ਯਾਤਰਾ ਕਰਕੇ ਸ਼ਹੀਦੀ ਜੋੜ ਮੇਲ ਦੇ ਮੌਕੇ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ।

Ik Meri vi Suno (Kapurthala Beadbi) : Beadbi ਕਰਨ ਵਾਲੇ ਦੇ ਪਰਿਵਾਰ ਦਾ ਵੱਡਾ ਖੁਲਾਸਾ | D5 Channel Punjabi

ਇਸ ਪੈਦਲ ਯਾਤਰਾ ਦੌਰਾਨ ਮੁੱਖ ਮੰਤਰੀ ਚੰਨੀ ਜਦੋਂ ਆਪਣੇ ਹਲਕੇ ਚਮਕੌਰ ਸਾਹਿਬ ਦੇ ਪਿੰਡਾਂ ਵਿਚੋਂ ਲੰਘ ਰਹੇ ਸਨ ਤਾਂ ਵੱਡੀ ਗਿਣਤੀ ਵਿਚ ਸੰਗਤ ਨਾਲ ਜੁੜਦੀ ਗਈ। ਇਸ ਮੌਕੇ ਬਜ਼ੁਰਗ, ਔਰਤਾਂ ਅਤੇ ਬੱਚਿਆਂ ਨੂੰ ਮੁੱਖ ਮੰਤਰੀ ਥਾਂ ਥਾਂ ‘ਤੇ ਰੁਕ ਰੁਕ ਕੇ ਮਿਲੇ। ਬੀਤੇ ਕਈ ਸਾਲਾਂ ਤੋਂ ਉਹ ਪਹਿਲੇ ਦਿਨ ਜਦੋਂ ਸ਼ਹੀਦੀ ਜੋੜ ਮੇਲ ਸ੍ਰੀ ਚਮਕੌਰ ਸਾਹਿਬ ਪਹੁੰਚਦਾ ਹੈ ਤਾਂ ਗੁਰਦੁਆਰਾ ਕਤਲਗੜ੍ਹ ਸਾਹਿਬ ਨਤਮਸਤਕ ਹੋਣ ਲਈ ਉਹ ਪੈਦਲ ਯਾਤਰਾ ਕਰਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button