Breaking NewsD5 specialNewsPress ReleasePunjab

ਮੁੱਖ ਮੰਤਰੀ ਦਫ਼ਤਰ ਵਿਖੇ ਸ. ਚਰਨਜੀਤ ਸਿੰਘ ਚੰਨੀ ਨੇ ਹਰਪ੍ਰੀਤ ਸੰਧੂ ਵੱਲੋਂ ਲਿਖੀ ਬੁੱਕ ‘ਸਾਡਾ ਸੋਹਣਾ ਪੰਜਾਬ’ ਕੀਤੀ ਰਿਲੀਜ਼

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅੱਜ ਮੁੱਖ ਮੰਤਰੀ ਦਫ਼ਤਰ ਵਿਖੇ ਐਡਵੋਕੇਟ ਅਤੇ ਕੁਦਰਤ ਪ੍ਰੇਮੀ ਹਰਪ੍ਰੀਤ ਸੰਧੂ ਵੱਲੋਂ ਲਿਖੀ ਸੂਬੇ ਭਰ ਦੇ ਮਨਮੋਹਕ ਕੁਦਰਤੀ ਸਥਾਨਾਂ ਨੂੰ ਦਰਸਾਉਂਦੀ ਕੌਫੀ ਟੇਬਲ ਬੁੱਕ ‘ਸਾਡਾ ਸੋਹਣਾ ਪੰਜਾਬ’  ਰਿਲੀਜ਼ ਕਰਦੇ ਹੋਏ।

Tikri Border ਹਾਦਸੇ ਦਾ ਅਸਲ ਸੱਚ, ਜ਼ਖਮੀ ਕਿਸਾਨ ਬੀਬੀ ਦੇ ਰੌਂਗਟੇ ਖੜ੍ਹੇ ਕਰਨ ਵਾਲੇ ਖੁਲਾਸੇ || D5 Channel Punjabi

ਇਸ ਮੌਕੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਟਰਾਈਡੈਂਟ ਗਰੁੱਪ ਦੇ ਸੀਐਮਡੀ ਰਜਿੰਦਰ ਗੁਪਤਾ ਅਤੇ ਟਰਾਈਡੈਂਟ ਗਰੁੱਪ ਦੇ ਡਾਇਰੈਕਟਰ ਦੀਪਕ ਨੰਦਾ ਵੀ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button