Breaking NewsD5 specialNewsPunjabTop News

ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨੇ ਅਤੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੇ ਵੀ ਦਿੱਤਾ ਅਸਤੀਫ਼ਾ

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫਾ ਦੇਣ ਤੋਂ ਬਾਅਦ ਹੁਣ ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨੇ ਅਤੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੇ ਵੀ ਅਸਤੀਫ਼ਾ ਦੇ ਦਿਤਾ ਹੈ।

ਕੈਪਟਨ ਤੋਂ ਹਾਈਕਮਾਨ ਨੇ ਮੰਗਿਆ ਅਸਤੀਫ਼ਾ? ਕੈਪਟਨ ਨੇ ਦਿੱਤਾ ਜਵਾਬ ! ਸਿਆਸਤ ‘ਚ ਵੱਡਾ ਫੇਰਬਦਲ! D5 Channel Punjabi

ਜਾਣਕਾਰੀ ਦੇ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਦੇ ਅਸਤਿਫੇ ਤੋਂ ਬਾਅਦ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਅਤੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੇ ਅਸਤੀਫੇ ਦਾ ਐਲਾਣ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button