Breaking NewsD5 specialNewsPoliticsPunjab

ਮੁੱਖ ਮੰਤਰੀ ਨੇ ਕਰੋਨਾ ਨੂੰ ਲੈ ਦਿੱਤੀ ਵੱਡੀ ਖੁਸ਼ਖਬਰੀ,ਸੁਣ ਕੇ ਬਾਗੋ ਬਾਗ ਹੋਏ ਲੋਕ || Captain Amrinder Singh

ਪਟਿਆਲਾ : ਕਦੇ ਤਾਂ ਮੂੰਹ ਤੇ ਰੁਮਾਲ ਬੰਨਣ ਨਾਲ ਜਾਂ ਕੋਈ ਵੀ ਮਾਸਕ ਪਾਉਣ ਨਾਲ ਪੁਲਿਸ ਵੱਲੋਂ ਚਲਾਨ ਕੱਟ ਦਿੱਤਾ ਜਾਂਦਾ ਸੀ ਪਰ ਅੱਜ ਦੇ ਸਮੇਂ ‘ਚ ਸਭ ਕੁਝ ਉਲਟ ਹੋ ਰਿਹਾ ਹੈ ਕਿਉਂਕਿ ਕਰੋਨਾ ਵਾਇਰਸ ਨੇ ਸਭ ਕੁਝ ਬਦਲ ਕੇ ਰੱਖ ਦਿੱਤਾ। ਜਿਸ ਦਾ ਕਹਿਰ ਲਗਾਤਾਰ ਵੱਧ ਰਿਹਾ ਪਰ ਹੁਣ ਕੋਰੋਨਾ ਨੂੰ ਲੈ ਕੇ ਕੁਝ ਰਾਹਤ ਮਿਲਦੀ।

ਲਓ ਜੀ! ਗੁਰੂਘਰ ਦੇ ਸਪੀਕਰ ‘ਚੋਂ ਕਿਸਾਨਾਂ ਨੇ ਕਰਤਾ ਵੱਡਾ ਐਲਾਨ, ਅਨਾਊਂਸਮੈਂਟ ਕਰ ਇਕੱਠੇ ਕਰਲੇ ਕਿਸਾਨ

ਦਰਅਸਲ ਪਟਿਆਲਾ ਦੇ ਰਜਿੰਦਰਾ ਹਸਪਤਾਲ ‘ਚ ਪਲਾਜ਼ਮਾ ਸ਼ੁਰੂ ਕਰ ਦਿੱਤਾ ਗਿਆ। ਜਿਸ ਦੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀ ਗਈ। ਦੱਸ ਦਈਏ ਪਲਾਜ਼ਮਾ ਥੈਰੇਪੀ ਰਾਹੀਂ ਕਈ ਮਰੀਜ਼ ਠੀਕ ਵੀ ਹੋ ਗਏ ਹਨ। ਇਸ ਤੋਂ ਇਲਾਵਾ ਦਿੱਲੀ ‘ਚ ਵੀ ਪਲਾਜ਼ਮਾ ਥੈਰੇਪੀ ਨਾਲ ਇਲਾਜ਼ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button