Breaking NewsNewsPoliticsPunjab

ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਬਾਰੇ ਵਕੀਲਾਂ ਤੇ ਕਿਸਾਨ ਯੂਨੀਅਨਾਂ ਦੇ ਕਾਨੂੰਨੀ ਨੁਮਾਇੰਦਿਆਂ ਕੋਲੋਂ ਸੁਝਾਅ ਮੰਗੇ

ਚੰਡੀਗੜ, 29 ਸਤੰਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਅਗਲੀ ਕਾਰਵਾਈ ਉਲੀਕਣ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਕਿਸਾਨ ਯੂਨੀਅਨਾਂ ਦੇ ਕਾਨੂੰਨੀ ਨੁਮਾਇੰਦਿਆਂ ਸਣੇ ਵਕੀਲਾਂ ਤੋਂ ਸੁਝਾਅ ਮੰਗੇ।

ਕਲਾਕਾਰਾਂ ਨੇ ਮਾਰੀ ਮੋਦੀ ਨੂੰ ਦਹਾੜ !ਹਿੱਲ ਗਈ ਮੋਦੀ ਸਰਕਾਰ ! ਹੁਣ ਹੋਊ ਬਿਲ ਵਾਪਸ !

 

ਸਵੇਰੇ ਸਵੇਰੇ ਕਿਸਾਨਾਂ ਨੇ ਕਰਤਾ ਵੱਡਾ ਐਲਾਨ, ਹੁਣ ਕਰਨਗੇ ਵੱਡਾ ਧਮਾਕਾ,ਮੋਦੀ ਨੂੰ ਵੀ ਲੈਣਾ ਪਵੇਗਾ ਆਹ ਫੈਸਲਾ! ਉਨਾਂਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਨਿਰਦੇਸ਼ ਦਿੱਤੇ ਕਿ ਅਜਿਹੇ ਸਾਰੇ ਸੁਝਾਅ ਇਕੱਠੇ ਕਰ ਕੇ ਵਿਚਾਰੇ ਜਾਣ। ਸੁਝਾਅ ਲੈਣ ਵਾਸਤੇ ਐਡਵੋਕੇਟ ਜਨਰਲ ਦੀ ਵਿਸ਼ੇਸ਼ ਈ.ਮੇਲ (.0..) ਵੀ ਬਣਾਈ ਗਈ।

ਚੰਦੂਮਾਜਰਾ ਨੇ ਪਹਿਲਾਂ ਹੀ ਦੱਸਤਾ ਸੀ ਤੋੜ ਵਿਛੋੜੇ ਦਾ ਰਾਜ ! ਕਰਤਾ ਸੀ ਵੱਡਾ ਖੁਲਾਸਾ !

 

ਇਹ ਨਿਰਦੇਸ਼ ਮੁੱਖ ਮੰਤਰੀ ਵੱਲੋਂ ਹਾਲ ਹੀ ਵਿੱਚ ਸੰਸਦ ਵੱਲੋਂ ਪਾਸ ਕੀਤੇ ਖੇਤੀਬਾੜੀ ਬਾਰੇ ਤਿੰਨ ਕਾਨੂੰਨ ਜਿਹੜੇ ਰਾਸ਼ਟਰਪਤੀ ਦੀ ਸਹਿਮਤੀ ਤੋਂ ਬਾਅਦ ਨੋਟੀਫਾਈ ਕੀਤੇ ਗਏ, ਬਾਰੇ ਹਰ ਪੱਖ ’ਤੇ ਵਿਚਾਰ ਕਰਨ ਲਈ ਮੰਗਲਵਾਰ ਨੂੰ ਸੱਦੀ ਗਈ ਸੀਨੀਅਰ ਅਧਿਕਾਰੀਆਂ ਦੀ ਉਚ ਪੱਧਰੀ ਮੀਟਿੰਗ ਵਿੱਚ ਦਿੱਤੇ ਗਏ।

ਸਵੇਰੇ ਸਵੇਰੇ ਕਿਸਾਨਾਂ ਨੇ ਕਰਤਾ ਵੱਡਾ ਐਲਾਨ,ਹੁਣ ਕਰਨਗੇ ਵੱਡਾ ਧਮਾਕਾ,ਮੋਦੀ ਨੂੰ ਵੀ ਲੈਣਾ ਪਵੇਗਾ ਆਹ ਫੈਸਲਾ!

 

ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਮੀਟਿੰਗ ਵਿੱਚ ਵੱਖ-ਵੱਖ ਕਿਸਾਨ ਯੂਨੀਅਨਾਂ ਵੱਲੋਂ ਦਿੱਤੇ ਸੁਝਾਵਾਂ ਉਤੇ ਵਿਚਾਰ ਚਰਚਾ ਕੀਤੀ ਗਈ ਜਿਹੜੇ ਅੱਜ ਇਸ ਤੋਂ ਪਹਿਲਾਂ ਕਿਸਾਨ ਯੂਨੀਅਨਾਂ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਦਿੱਤੇ ਗਏ ਸਨ। ਮੀਟਿੰਗ ਵਿੱਚ ਇਹ ਵਿਚਾਰਿਆ ਗਿਆ ਕਿ ਸੂਬੇ ਕੋਲ ਕਿਹੜੇ ਕਿਹੜੇ ਕਾਨੂੰਨੀ ਬਦਲ ਹਨ।

ਮੀਟਿੰਗ ਵਿੱਚ ਐਡਵੋਕੇਟ ਜਨਰਲ ਅਤੁਲ ਨੰਦ ਤੋਂ ਇਲਾਵਾ ਮੁੱਖ ਸਕੱਤਰ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁੱਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਸਮੇਤ ਕੁੱਲ ਹਿੰਦ ਕਾਂਗਰਸ ਦੇ ਸਕੱਤਰ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਸ਼ਾਮਲ ਸਨ।

-Nav Gill

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button