Breaking NewsD5 specialNewsPress ReleasePunjabTop News

ਮੁੱਖ ਮੰਤਰੀ ਨੇ ਦਿੱਲੀ ਦੇ ਸਾਬਕਾ ਵਿਧਾਇਕ ਅਰਵਿੰਦਰ ਸਿੰਘ ਲਵਲੀ ਦੀ ਮੌਤ ’ਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਲੀ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਦੇ ਪੁੱਤਰ ਅਰਵਿੰਦਰ ਸਿੰਘ ਲਵਲੀ (54) ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਦੁਪਹਿਰ ਕੌਮੀ ਰਾਜਧਾਨੀ ਵਿਖੇ ਲੰਮੀ ਬਿਮਾਰੀ ਉਪਰੰਤ ਚੱਲ ਵਸੇ। ਉਹ ਆਪਣੇ ਪਤਨੀ, ਪੁੱਤਰ ਅਤੇ ਬੇਟੀ ਛੱਡ ਗਏ ਹਨ।

Punjab Electricity: CM Channi ਨੇ Anil Kapoor ਛੱਡਿਆ ਪਿੱਛੇ! ਖੁਸ਼ੀ ‘ਚ ਵੰਡੇ ਗਏ ਲੱਡੂ || D5 Channel Punjabi

ਇਕ ਸ਼ੋਕ ਸੰਦੇਸ਼ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਅਰਵਿੰਦਰ ਸਿੰਘ ਲਵਲੀ ਦੀ ਮੌਤ ਬਾਰੇ ਜਾਣ ਕੇ ਦੁੱਖ ਹੋਇਆ ਹੈ ਅਤੇ ਅਕਾਲ ਪੁਰਖ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button