Breaking NewsD5 specialIndiaNewsPunjabTop News

ਮੁੱਖ ਮੰਤਰੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਪਟਿਆਲਾ/ ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਵੀਂ ਦਿੱਲੀ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨਾਲ ਅੱਜ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ।

ਅਰਵਿੰਦ ਕੇਜਰੀਵਾਲ ਸੰਗਰੂਰ ਪਹੁੰਚੇ, ਉਮੀਦਵਾਰਾਂ ਦਾ ਕਰਨਗੇ ਐਲਾਨ ? ਭਗਵੰਤ ਮਾਨ ਨਾਲ ਅਹਿਮ ਮੀਟਿੰਗ

ਦੱਸ ਦਈਏ ਕਿ ਕਾਂਗਰਸ ਹਾਈਕਮਾਨ ਵਲੋਂ ਚੋਣਾਂ ਤੋਂ ਪਹਿਲਾਂ ਦਰਪੇਸ਼ ਮਹੱਤਵਪੂਰਨ ਤੇ ਵਿਵਾਦਿਤ ਮੁੱਦਿਆਂ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਕੱਲ੍ਹ ਦਿੱਲੀ ਵਿਖੇ ਮੀਟਿੰਗ ਨਿਸ਼ਚਿਤ ਹੋਈ ਸੀ। ਰਾਹੁਲ ਗਾਂਧੀ ਨਾਲ ਹੋਣ ਵਾਲੀ ਇਸ ਮੀਟਿੰਗ ‘ਚ ਚੋਣਾਂ ਨੂੰ ਮੁੱਖ ਰੱਖ ਕੇ ਚੋਣਾਂ ਤੋਂ ਪਹਿਲਾਂ ਕੀਤੇ ਜਾਣ ਵਾਲੇ ਮਹੱਤਵਪੂਰਨ ਕੰਮਾਂ ਅਤੇ ਕੁਝ ਵਿਵਾਦਿਤ ਮੁੱਦਿਆਂ ਜਿਨ੍ਹਾਂ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਲਗਾਤਾਰ ਉਠਾਇਆ ਜਾ ਰਿਹਾ ਹੈ ਨਾਲ ਨਿਪਟਣ ਲਈ ਵਿਚਾਰ-ਵਟਾਂਦਰੇ ਕੀਤੇ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button