Breaking NewsD5 specialNewsPress ReleasePunjabTop News

ਮੁੱਖ ਮੰਤਰੀ ਨੇ ਵਰਕਰ ਮੈਨੇਜਮੈਂਟ ਕਮੇਟੀਆਂ ਨੂੰ 2022-23 ਲਈ ਸਿੱਧੇ ਤੌਰ ‘ਤੇ ਲੇਬਰ ਕੰਮ ਕਰਨ ਦੀ ਦਿੱਤੀ ਇਜਾਜ਼ਤ

ਚੰਡੀਗੜ: ਸੂਬੇ ਵਿੱਚ ਮਜ਼ਦੂਰਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ Charanjit Singh Channi ਨੇ ਐਲਾਨ ਕੀਤਾ ਹੈ ਕਿ 2022-23 ਲਈ ਰਾਜ ਖਰੀਦ ਏਜੰਸੀਆਂ ਦੇ ਕੰਮ ਲਈ ਲੇਬਰ ਸਿੱਧੇ ਤੌਰ ‘ਤੇ ਵਰਕਰ ਮੈਨੇਜਮੈਂਟ (ਮਜ਼ਦੂਰ ਪ੍ਰਬੰਧਨ ਕਮੇਟੀਆਂ) ਤੋਂ ਮੰਗੀ ਜਾ ਸਕਦੀ ਹੈ। ਇਸ ਦਾ ਭੁਗਤਾਨ ਵੀ ਸਿੱਧਾ ਉਨ੍ਹਾਂ ਨੂੰ ਕੀਤਾ ਜਾਵੇਗਾ।

Kapurthala Beadbi Update : Beadbi ਮਾਮਲੇ ‘ਚ ਨਵਾਂ ਮੋੜ, ਸੁਣਕੇ ਉੱਡ ਜਾਣਗੇ ਤੁਹਾਡੇ ਹੋਸ਼ | D5 Channel Punjabi

ਮੁੱਖ ਮੰਤਰੀ Channi ਨੇ ਅੱਗੇ ਕਿਹਾ ਕਿ 2022-23 ਲਈ ਰਾਜ ਖਰੀਦ ਏਜੰਸੀਆਂ ਦੇ ਲੇਬਰ ਕੰਮ ਦੇ ਅਵਾਰਡ ਲਈ ਨੀਤੀ ਵਿੱਚ ਜ਼ਰੂਰੀ ਉਪਬੰਧ ਸ਼ਾਮਲ ਕੀਤੇ ਗਏ ਹਨ ਅਤੇ ਰਾਜ ਭਰ ਦੀਆਂ ਵਰਕਰ ਮੈਨੇਜਮੈਂਟ ਕਮੇਟੀਆਂ ਵੈਬਸਾਈਟ https://eproc.punjab.gov.in ਰਾਹੀਂ ਲੇਬਰ ਕੰਮ ਦੇ ਅਵਾਰਡ ਲਈ 23 ਦਸੰਬਰ, 2021 ਤੱਕ ਸਿੱਧੇ ਤੌਰ ‘ਤੇ ਅਪਲਾਈ ਕਰ ਸਕਦੀਆਂ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button