ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਰਦਾਸਪੁਰ ਵਿੱਚ 14.92 ਕਰੋੜ ਰੁਪਏ ਦੀ ਲਾਗਤ ਨਾਲ ਛੇ ਏਕੜ ਵਿੱਚ ਬਣੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਟਰਮੀਨਲ ਅਤੇ ਰੇਲਵੇ ਅੰਡਰਪਾਸ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਉਹ ਲੋਕ ਸਭਾ ਹਲਕੇ ਲਈ 1854 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਦੌਰਾਨ ਦੋਵੇਂ ਆਗੂ ਵਿਸ਼ਾਲ ਵਿਕਾਸ ਕ੍ਰਾਂਤੀ ਰੈਲੀ ਨੂੰ ਵੀ ਸੰਬੋਧਨ ਕਰਨਗੇ।ਰੈਲੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.