PunjabTop News

ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਆਗੂ ਬੈਠਣਗੇ ਭੁੱਖ ਹੜਤਾਲ ‘ਤੇ

ਅੱਜ ਪੰਜਾਬ ਦੇ ਖਟਕੜ ਕਲਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਆਗੂ ਸਮੂਹਿਕ ਭੁੱਖ ਹੜਤਾਲ ‘ਤੇ ਬੈਠਣਗੇ। ਅੱਜ 7 ਅਪ੍ਰੈਲ ਨੂੰ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ‘ਆਪ’ ਆਗੂ ਤੇ ਵਰਕਰ ਦੇਸ਼ ਭਰ ‘ਚ ਭੁੱਖ ਹੜਤਾਲ ਕਰਨਗੇ। ਪੰਜਾਬ ਦੇ ਮੁੱਖ ਮੰਤਰੀ, ਸਾਰੇ ਆਗੂ ਅਤੇ ਵਿਧਾਇਕ ਖਟਕੜ ਕਲਾਂ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਸਮੂਹਿਕ ਭੁੱਖ ਹੜਤਾਲ  ਸ਼ੁਰੂ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button