PunjabTop News

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿਖੇ ਨਵੇਂ ਸਵੈ-ਚਲਿਤ ਦੁੱਧ ਪ੍ਰੋਸੈਸਿੰਗ ਪਲਾਂਟ ਦਾ ਕੀਤਾ ਉਦਘਾਟਨ

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਵੇਰਕਾ ਮਿਲਕ ਪਲਾਂਟ ਲੁਧਿਆਣਾ ਵਿਖੇ 105 ਕਰੋੜ ਦੀ ਲਾਗਤ ਨਾਲ ਲੱਗੇ ਦੁੱਧ ਪ੍ਰੋਸੈਸਿੰਗ ਅਤੇ ਮੱਖਣ ਪਲਾਂਟ ਦਾ ਉਦਘਾਟਨ ਕੀਤਾ ਗਿਆ। ਨਵੇਂ ਦੁੱਧ ਪ੍ਰੋਸੈਸਿੰਗ ਪਲਾਂਟ ਦੇ ਲੱਗਣ ਨਾਲ ਵੇਰਕਾ ਮਿਲਕ ਪਲਾਂਟ ਲੁਧਿਆਣਾ ਵਿਖੇ ਦੁੱਧ ਦੀ ਪ੍ਰੋਸੈਸਿੰਗ ਕਰਨ ਦੀ ਸਮਰੱਥਾ 5 ਲੱਖ ਲੀਟਰ ਤੋਂ ਵਧ ਕੇ ਸਾਢੇ 9 ਲੱਖ ਹੋ ਜਾਵੇਗੀ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button