PunjabTop News

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਹਲਕੇ ਦਾ ਦੌਰਾ ਅੱਜ

ਲੋਕ ਸਭਾ ਚੋਣਾਂ ਨੂੰ ਲੈ ਕੇ ਸਰਗਰਮ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਆਨੰਦਪੁਰ ਸਾਹਿਬ ਅਤੇ ਅੰਮ੍ਰਿਤਸਰ ਹਲਕੇ ਦਾ ਕਿਲਾ ਫਤਹਿ ਕਰਨ ਲਈ ਰਣਨੀਤੀ ਬਣਾਉਣਗੇ। ਮੀਟਿੰਗ ਦਾ ਦੌਰ ਸਵੇਰੇ 11:30 ਵਜੇ ਸ਼ੁਰੂ ਹੋਵੇਗਾ। 2019 ਦੀਆਂ ਲੋਕ ਸਭਾ ਚੋਣਾਂ ‘ਚ ਇਹ ਦੋਵੇਂ ਹਲਕਿਆਂ ‘ਤੇ ਕਾਂਗਰਸ ਨੇ ਕਬਜ਼ਾ ਕਰ ਲਿਆ ਸੀ। ਇਸ ਦੇ ਨਾਲ ਹੀ ‘ਆਪ’ ਨੇ ਇਸ ਵਾਰ ਸ੍ਰੀ ਆਨੰਦਪੁਰ ਸਾਹਿਬ ਤੋਂ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ ਅੰਮ੍ਰਿਤਸਰ ਤੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਉਮੀਦਵਾਰ ਬਣਾਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button