PunjabTop News

ਮੁੱਖ ਮੰਤਰੀ ਮਾਨ ਅੱਜ ਪਟਿਆਲਾ ਤੋਂ ਕਰਨਗੇ 510 ਨਵੇਂ ਖ਼ੇਡ ਮੈਦਾਨਾਂ ਦਾ ਉਦਘਾਟਨ

ਚੰਡੀਗੜ੍ਹ, 24 ਅਗਸਤ- ਪੰਜਾਬ ਸਰਕਾਰ ਦੀ ਖੇਡ ਕ੍ਰਾਂਤੀ ਲਗਾਤਾਰ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਤੋਂ ਪੰਜਾਬ ਭਰ ਵਿਚ 510 ਨਵੇਂ ਖੇਡ ਮੈਦਾਨਾਂ ਦਾ ਉਦਘਾਟਨ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦੇ ਡੇਡਨਾ ਪਿੰਡ ਤੋਂ ਖੇਡ ਮੈਦਾਨਾਂ ਦਾ ਉਦਘਾਟਨ ਕਰਨਗੇ।ਮਾਨ ਸਰਕਾਰ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਅਤੇ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button