Breaking NewsD5 specialNewsPunjabTop News

ਮੁੱਖ ਮੰਤਰੀ ਵੱਲੋਂ ਮਹਾਨ ਅਥਲੀਟ ਮਿਲਖਾ ਸਿੰਘ ਦੇ ਸਤਿਕਾਰ ‘ਚ ਇਕ ਦਿਨਾ ਸਰਕਾਰੀ ਸੋਗ ਅਤੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰਨ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਸਰਕਾਰ ਨੂੰ ਮਹਾਨ ਅਥਲੀਟ ਮਿਲਖਾ ਸਿੰਘ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਸ਼ਨਿਚਰਵਾਰ ਨੂੰ ਇਕ ਦਿਨਾ ਸਰਕਾਰੀ ਸੋਗ ਵੀ ਐਲਾਨਿਆ ਹੈ।

ਲਓ ਕਿਸਾਨ ਬੀਬੀਆਂ ਨੇ ਕੀਤਾ ਅਜਿਹਾ ਕੰਮ ! ਮੋਦੀ ਸਰਕਾਰ ਨੂੰ ਪਾਤੀ ਬਿਪਤਾ ! ਬੀਬੀਆਂ ਦਾ ਜੋਸ਼ ਦੇਖ ਸਰਕਾਰ ਮੰਨੇਗੀ ਹਾਰ?

ਦੱਸਣਯੋਗ ਹੈ ਕਿ ‘ਉਡਣਾ ਸਿੱਖ’ ਮਿਲਖਾ ਸਿੰਘ ਬੀਤੀ ਦੇਰ ਰਾਤ ਪੀ.ਜੀ.ਆਈ. ਵਿਖੇ ਕੋਵਿਡ ਤੋਂ ਬਾਅਦ ਦੀਆਂ ਸਮੱਸਿਆਵਾਂ ਨਾਲ ਜੂਝਦੇ ਹੋਏ ਚੱਲ ਵਸੇ। ਮਹਾਨ ਸਪੂਤ ਮਿਲਖਾ ਸਿੰਘ ਜਿਨ੍ਹਾਂ ਨੇ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਿਆ ਅਤੇ ਏਸ਼ੀਅਨ ਅਤੇ ਕਾਮਨਵੈਲਥ ਖੇਡਾਂ ਵਿਚ ਦੇਸ਼ ਲਈ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਜਿਸ ਸਦਕਾ ਹਰੇਕ ਦੇਸ਼ ਵਾਸੀ ਖਾਸ ਕਰਕੇ ਪੰਜਾਬੀਆਂ ਦਾ ਸਿਰ ਮਾਣ ਨਾਲ ਉਚਾ ਹੋਇਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button