PunjabTop News

ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ – ਬਲਕੌਰ ਸਿੰਘ

ਮਾਨਸਾ: ਸਿੱਧੂ ਮੂਸੇਵਾਲਾ ਨੂੰ ਲੈਕੇ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਮੂਸੇਵਾਲਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਾਨਸਾ ਵਿਖੇ ਮਨਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ‘ਕਿਉਂਕਿ ਮੂਸੇਵਾਲਾ ਦੀ ਪਹਿਲੀ ਬਰਸੀ ‘ਤੇ ਭਾਰੀ ਇਕੱਠ ਹੋਵੇਗਾ, ਇਸ ਨੂੰ ਦੇਖਦੇ ਹੋਏ ਬਹੁਤੀ ਗਰਮੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਰਸੀ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button