Breaking NewsD5 specialNewsPunjabTop News

ਮੂਸੇਵਾਲਾ ਦੀ 5911 ‘ਤੇ ਹੋਵੇਗੀ Last Ride

ਮਾਨਸਾ : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੰਤਿਮ ਸਸਕਾਰ ਦੁਪਹਿਰ 2 ਵਜੇ ਦੇ ਕਰੀਬ ਤੈਅ ਕੀਤਾ ਗਿਆ ਹੈ।ਫਿਲਹਾਲ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੇ ਜੱਦੀ ਪਿੰਡ ਮੂਸੇ ਮਾਨਸਾ ਵਿਖੇ ਰੱਖਿਆ ਗਿਆ ਹੈ। ਦੱਸ ਦਈਏ ਉਨ੍ਹਾਂ ਦੀ ਅੰਤਿਮ ਯਾਤਰਾ ਉਨ੍ਹਾਂ ਨੇ ਪਸੰਦੀਦਾ ਟਰੈਕਟਰ 5911 ‘ਤੇ ਹੋਵੇਗੀ।

ਮਾਨਸਾ ਤੋਂ ਸਿੱਧਾ ਲਾਈਵ, ਸੁਣੋ ਮੂਸੇਵਾਲਾ ਦੀ ਮਾਂ ਦਾ ਭਾਵੂਕ ਬਿਆਨ, ਪਿੰਡ ਦਾ ਰੋ-ਰੋ ਬੁਰਾ ਹਾਲ! D5 Channel Punjabi

ਇਸ ਮੌਕੇ ‘ਤੇ ਪ੍ਰਸ਼ੰਸਕਾਂ ਦੀ ਭਾਰੀ ਭੀੜ ਉੱਥੇ ਪਹੁੰਚ ਗਈ ਹੈ। ਜ਼ਿਕਰਯੋਗ ਹੈ ਕਿ ਮੂਸੇਵਾਲਾ ਦੀ ਐਤਵਾਰ ਸ਼ਾਮ ਜਵਾਹਰਕੇ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਵੀ ਜਿਕਰਯੋਗ ਹੈ ਕਿ ਸਿੱਧੂ ਦੀ ਅੰਤਿਮ ਯਾਤਰਾ ਉਹਨਾਂ ਦੇ ਪਸੰਦੀਦਾ ਟਰੈਕਟਰ 5911 ਤੇ ਹੋਵੇਗੀ। ਉਹਨਾਂ ਦੀ ਮ੍ਰਿਤਕ ਦੇਹ ਨੂੰ ਇਸੇ ਟਰੈਕਟਰ ਤੇ ਹੀ ਉਹਨਾਂ ਦੇ ਖੇਤ ਵਿੱਚ ਲਿਜਾਇਆ ਜਾਵੇਗਾ ਜਿੱਥੇ ਉਹਨਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button