Breaking NewsD5 specialNewsPunjabTop News

ਮੂਸੇਵਾਲਾ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਰਾਜਾ ਵੜਿੰਗ, ਸੁੱਖੀ ਰੰਧਾਵਾ ਅਤੇ ਕੁਲਬੀਰ ਜ਼ੀਰਾ

ਮਾਨਸਾ : ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਅੱਜ ਹੋਣ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਅੰਤਿਮ ਦਰਸ਼ਨਾਂ ਲਈ ਸਾਬਕਾ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਰੰਧਾਵਾ ਅਤੇ ਕੁਲਬੀਰ ਸਿੰਘ ਜ਼ੀਰਾ ਤੋਂ ਇਲਾਵਾ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਪਹੁੰਚੀਆਂ ਹਨ। ਰਾਜਾ ਵੜਿੰਗ ਵੱਲੋਂ ਆਪਣੇ ਹੱਥੀ ਅੰਤਿਮ ਰਸਮਾਂ ਨਿਭਾਈਆਂ ਜਾ ਰਹੀਆਂ ਹਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button