PunjabTop News

ਮੂਸੇਵਾਲ ਕਤਲ ਮਾਮਲੇ ਚ ਬੱਬੂ ਮਾਨ, ਮਨਕੀਰਤ ਔਲਖ ਸਣੇਂ ਨਾਮੀ ਕਲਾਕਾਰਾਂ ਤੋਂ ਹੋਵੇਗੀ ਪੁੱਛ ਗਿੱਛ

ਮੂਸੇਵਾਲਾ ਕਤਲ ਮਾਮਲੇ ਚ ਸੂਤਰਾਂ ਮੁਤਾਬਕ ਕਈ ਨਾਮੀ ਗਾਇਕਾਂ ਤੋਂ ਪੁੱਛਗਿੱਛ ਹੋ ਸਕਦੀ ਹੈ। ਜਿਨ੍ਹਾਂ ਵਿੱਚ ਬੱਬੂ ਮਾਨ, ਗੁਰੂ ਰੰਧਾਵਾ, ਮਨਕੀਰਤ ਔਲਖ ਤੇ ਕਈ ਪੰਜਾਬੀ ਪ੍ਰੋਡਿਊਸਰਾਂ ਦੇ ਨਾਮ ਸਾਹਮਣੇ ਸਾਹਮਣੇ ਆਏ ਹਨ।

ਇਸ ਮਾਮਲੇ ਵਿੱਚ ਹੁਣ ਤੱਕ ਸਾਰੇ ਸ਼ੂਟਰ ਗ੍ਰਿਫ਼ਤਾਰ ਕਰ ਲਏ ਗਏ ਹਨ। ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਮਾਮਲੇ ਵਿੱਚ ਖੂਫੀਆ ਏਜੰਸੀਆਂ ਵੱਲੋਂ ਇਸ ਕੇਸ ਦੇ ਮਾਸਟਰਮਾਈਂਡ ਗੈਂਗਸਟਰ ਗੋਲਡੀ ਬਰਾੜ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਬੀਤੇ ਦਿਨ ਗੈਂਗਸਟਰ ਗੋਲਡੀ ਬਰਾੜ ਦੀ ਇੱਕ ਕਥਿਤ ਇੰਟਰਵਿਊ ਸਾਹਮਣੇ ਆਈ, ਜਿਸ ਵਿੱਚ ਉਸ ਨੇ ਦਾਅਵਾ ਕੀਤਾ ਕਿ ਉਹ ਨਾ ਤਾਂ ਫੜਿਆ ਗਿਆ ਹੈ ਅਤੇ ਨਾ ਹੀ ਉਹ ਅਮਰੀਕਾ ਵਿੱਚ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button