Breaking NewsEntertainmentNewsPunjab

ਮੈਂ ਰਾਮ ਰਹੀਮ ਨੂੰ ਕਦੇ ਨਹੀਂ ਮਿਲਿਆ : ਅਕਸ਼ੈ ਕੁਮਾਰ

ਮੁੰਬਈ : ਬੇਅਦਬੀ ਅਤੇ ਬਰਗਾੜੀ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਸੰਮਨ ਜਾਰੀ ਹੋਣ ਤੋਂ ਬਾਅਦ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਕਸ਼ੈ ਕੁਮਾਰ ਨੇ ਟਵੀਟ ਕਰਕੇ ਸਪਸ਼ਟੀਕਰਨ ਦਿੱਤਾ ਹੈ।

Read Also ਬਾਦਲਾਂ ਨੂੰ ਲੈ ਡੁੱਬੇਗਾ ਬਲਾਤਕਾਰੀ ਬਾਬਾ? ਹੁਣੇ ਹੁਣੇ ਆਈ ਝਟਕਾ ਦੇਣ ਵਾਲੀ ਖ਼ਬਰ

ਅਕਸ਼ੈ ਕੁਮਾਰ ਨੇ ਟਵੀਟ ਕਰਕੇ ਕਿਹਾ ਕਿ ਉਹ ਆਪਣੀ ਜ਼ਿੰਦਗੀ ‘ਚ ਕਦੇ ਵੀ ਰਾਮ ਰਹੀਮ ਨੂੰ ਨਹੀਂ ਮਿਲੇ ਹਨ। ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਡੇਰਾ ਸਿਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਅਤੇ ਸੁਖਬੀਰ ਬਾਦਲ ਦੀ ਮੁਲਾਕਾਤ ‘ਚ ਉਨ੍ਹਾਂ ਦੀ ਅਹਿਮ ਭੂਮਿਕਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button