Breaking NewsD5 specialNewsPunjabTop News
ਮੈਂ ਹਾਲੇ ਹੋਰ ਪੜ੍ਹਨਾ ਚਾਹੁੰਦਾ ਹਾਂ- Charanjit Singh Channi
ਜਲੰਧਰ: ਪੰਜਾਬ ਦੇ ਮੁੱਖ ਮੰਤਰੀ Charanjit Singh Channi ਜਲੰਧਰ ਪਹੁੰਚੇ ਜਿੱਥੇ ਉਨ੍ਹਾਂ ਨੇ ਵੱਡਾ ਬਿਆਨ ਦਿੱਤਾ। Channi ਨੇ ਬਿਆਨ ਦਿੰਦਿਆਂ ਕਿਹਾ ਕਿ ਹਾਲੇ ਉਹ ਹੋਰ ਪੜ੍ਹਨਾ ਚਾਹੁੰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਉਹ ਸੰਸਕ੍ਰਿਤ ਭਾਸ਼ਾ ਸਿੱਖਣੀ ਚਾਹੁੰਦੇ ਹਨ ਅਤੇ ਮਹਾਭਾਰਤ ‘ਤੇ ਪੀ.ਐੱਚ.ਡੀ. ਕਰਨਾ ਚਾਹੁੰਦੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.