Breaking NewsD5 specialNewsPunjab

ਮੋਗਾ ਖਾਲਿਸਤਾਨੀ ਝੰਡਾ ਕਾਂਡ ਦੀ CCTV ਫੁਟੇਜ ਆਈ ਸਾਹਮਣੇ, ਦੇਖੋ ਕਿਵੇਂ ਵਾਰਦਾਤ ਨੂੰ ਦਿੱਤਾ ਅੰਜਾਮ

ਮੋਗਾ : ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ‘ਤੇ ਬੀਤੇ ਦਿਨ ਸਵੇਰੇ ਅਣਪਛਾਤੇ ਵਿਅਕਤੀਆਂ ਵੱਲੋਂ ਤਿਰੰਗਾ ਝੰਡਾ ਉਤਾਰ ਕੇ ਖਾਲਿਸਤਾਨ ਦਾ ਕੇਸਰੀ ਰੰਗ ਦਾ ਝੰਡਾ ਲਹਿਰਾ ਦਿੱਤਾ ਗਿਆ ਹੈ। ਇਸ ਦੀ ਸੂਚਨਾ ਮਿਲਣ ਤੇ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ।

ਵੱਡੀ ਖ਼ਬਰ ਪੰਜਾਬ ਸਰਕਾਰ ਖਤਮ ਕਰ ਰਹੀ ਹੈ ਸਰਕਾਰੀ ਨੌਕਰੀਆਂ? ਭਗਵੰਤ ਮਾਨ ਦਾ ਵੱਡਾ ਖੁਲਾਸਾ

ਪੁਲਿਸ ਨੇ ਤੁਰੰਤ ਮੌਕੇ ਤੇ ਪਹੁੰਚ ਕੇ ਨਵਾਂ ਤਿਰੰਗਾ ਝੰਡਾ ਵਾਪਸ ਉਸੇ ਥਾਂ ਤੇ ਲਹਿਰਾਇਆ ਅਤੇ ਖਾਲਿਸਤਾਨੀ ਝੰਡੇ ਨੂੰ ਹਟਾਇਆ। ਜਿਸਦੀ ਹੁਣ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।ਜਿਸਨੇ ਪੁਲਿਸ ਪ੍ਰਸ਼ਾਸਨ ਤੇ ਇੱਕ ਵੱਡਾ ਸਵਾਲ ਖੜ੍ਹਾ ਕਰ ਦਿੱਤਾ ਸੀ ਕਿ ਆਜ਼ਾਦੀ ਦਿਵਸ ਤੋਂ ਇੱਕ ਦਿਨ ਪਹਿਲਾਂ ਦੇਸ਼ ਵਿਰੋਧੀ ਤਾਕਤਾਂ ਵੱਲੋਂ ਡਿਪਟੀ ਕਮਿਸ਼ਨ ਦੇ ਦਫਤਰ ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣਾ ਇੱਕ ਤਰ੍ਹਾਂ ਨਾਲ ਸਰਕਾਰ ਨੂੰ ਸਿੱਧੀ ਚਿਤਾਵਨੀ ਹੈ।

🔴 LIVE 🔴ਪੂਰੇ ਪੰਜਾਬ ‘ਚ ਕਰਫ਼ਿਊ ਦਾ ਐਲਾਨ ਦੇਖੋ ਕਦੋਂ ਤੋਂ ਕਦੋਂ ਤੱਕ ਰਹੇਗਾ ਕਰਫ਼ਿਊ ਬਣਾਏ ਗਏ ਨਿਯਮ

ਦੱਸਣਯੋਗ ਹੈ ਕਿ ਭਾਰਤ ਵੱਲੋਂ ਬਲੈਕ ਲਿਸਟ ਕੀਤੇ ਗਏ ਖਾਲਿਸਤਾਨੀ ਗੁਰਪਤਵੰਤ ਪੰਨੂ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਪੰਦਰਾਂ ਅਗਸਤ ਨੂੰ ਲੋਕ ਆਪਣੇ ਘਰਾਂ ਤੇ ਖਾਲਿਸਤਾਨੀ ਝੰਡਾ ਲਹਿਰਾਉਣ ਉਨ੍ਹਾਂ ਨੂੰ ਉਸ ਦੇ ਬਦਲੇ 25 ਹਜ਼ਾਰ ਅਮਰੀਕਨ ਡਾਲਰ ਦਿੱਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button