NewsBreaking NewsD5 specialPoliticsPunjab

ਮੋਦੀ ਦੇ ਐਲਾਨ ਤੋਂ ਬਾਅਦ ਕਿਸਾਨਾਂ ਨੇ ਰੱਖਤੀ ਵੱਡੀ ਮੰਗ! ਛੇੜ ਦਿੱਤੀ ਕੇਂਦਰ ਸਰਕਾਰ ਨੂੰ ਨਵੀਂ ਭਸੂੜੀ !

ਮਾਨਸਾ : ਕੇਂਦਰ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਹਰ ਵਰਗ ਦੇ ਲੋਕਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਾਨਸਾ ਦੇ ਬੁਢਲਾਡਾ ਵਿਖੇ ਰੇਲਵੇ ਲਾਈਨਾਂ ਤੇ ਡਟੇ ਪੰਜਾਬ ਦੇ ਕਿਸਾਨਾਂ ਵਿੱਚੋ ਇੱਕ 80 ਸਾਲ ਦੀ ਮਹਿਲਾ ਬਜ਼ੁਰਗ ਆਪਣੇ ਹੱਕਾਂ ਦੇ ਲਈ ਲੜਦੀ ਲੜਦੀ ਜ਼ਿੰਦਗੀ ਨੂੰ ਅਲਵਿਦਾ ਆਖ ਗਈ ਸੀ। ਇਸ ਬਜ਼ੁਰਗ ਮਹਿਲਾ ਦੀ ਮੌਤ ਤੋਂ ਬਾਅਦ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ ਪਰ ਸੂਬਾ ਸਰਕਾਰ ਇਨ੍ਹਾਂ ਕਿਸਾਨਾਂ ਦੀ ਮਦਦ ਕਰਨ ਨੂੰ ਤਿਆਰ ਨਹੀਂ।

ਦਿਨ ਚੜਦੇ ਹੀ ਦਿੱਤਾ ਕੇਂਦਰ ਨੇ ਪੰਜਾਬ ਨੂੰ ਝਟਕਾ ! ਝਟਕੇ ਨਾਲ ਹਿੱਲਿਆ ਪੰਜਾਬ! ਹੁਣ ਚੱਕੇ ਜਾਣਗੇ ਕਿਸਾਨਾਂ ਦੇ ਧਰਨੇ !

ਜਿਸਦੇ ਚੱਲਦਿਆਂ ਕਿਸਾਨ ਆਪਣੀ ਜਿੱਦ ਤੇ ਅੜੇ ਹੋਏ ਹਨ ਤੇ 19 ਦਿਨ ਬੀਤ ਜਾਣ ਤੋਂ ਬਾਅਦ ਵੀ ਨਾ ਹੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਨ ਦਿੱਤਾ ਤੇ ਨਾ ਹੀ ਸੰਸਕਾਰ ਕੀਤਾ। ਕਿਸਾਨਾਂ ਦੀ ਮੰਗ ਹੈ ਕਿ ਜਦੋਂ ਤੱਕ ਸਰਕਾਰ ਵੱਲੋਂ ਬਣਦਾ 10 ਲੱਖ ਮੁਆਵਜ਼ਾ ਨਹੀਂ ਮਿਲਦਾ ਉਦੋਂ ਤੱਕ ਆਪਣੀ ਜਿੰਦ ਤੇ ਬਜਿੱਦ ਰਹਿਣਗੇ।

🔴LIVE🔴ਮੋਦੀ ਦਾ ਕਿਸਾਨਾਂ ਨੂੰ ਇੱਕ ਹੋਰ ਵੱਡਾ ਝਟਕਾ ! ਪੰਜਾਬ ਦੇ ਕਿਸਾਨਾਂ ਨੂੰ ਮਾਰੀ ਵੱਡੀ ਸੱਟ !

ਸੋ ਇੱਕ ਤਾਂ ਪਹਿਲਾ ਹੀ ਕਿਸਾਨਾਂ ਦੀ ਕੇਂਦਰ ਦੇ ਨਾਲ ਆਰ ਪਾਰ ਦੀ ਲੜਾਈ ਚੱਲ ਰਹੀ ਹੈ। ਦੂਜਾ ਹੁਣ ਸੂਬਾ ਸਰਕਾਰ ਵੀ ਆਪਣੇ ਕੀਤੇ ਵਾਅਦਿਆਂ ਤੋਂ ਮੁਕਰਦੀ ਜਾ ਰਹੀ ਹੈ। ਅਖੀਰ ਦੇਸ਼ ਦੇ ਅੰਨਦਾਤਾ ਦੀ ਬਾਂਹ ਕੌਣ ਫੜੇਗਾ।ਦੇਖਣਾ ਇਹ ਹੋਵੇਗਾ ਕੀ ਅਖੀਰ ਅੰਨਦਾਤਾ ਨੂੰ ਕਦੋਂ ਤੱਕ ਇੰਝ ਹੀ ਸੜਕਾਂ ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਰਿੜਕਣਾ ਪਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button