ਮੋਦੀ ਸਰਕਾਰ ਨੇ ਬਦਲਿਆ ਰਾਜੀਵ ਗਾਂਧੀ ਖੇਲ ਰਤਨ ਐਵਾਰਡ ਦਾ ਨਾਮ

ਨਵੀਂ ਦਿੱਲੀ : ਖੇਲ ਰਤਨ ਐਵਾਰਡ ਦਾ ਨਾਂਅ ਹੁਣ ਮੇਜਰ ਧਿਆਨ ਚੰਦ ਦੇ ਨਾਂਅ ‘ਤੇ ਹੋਵੇਗਾ। ਜ਼ਿਕਰਯੋਗ ਹੈ ਕਿ ਪਹਿਲਾਂ ਐਵਾਰਡ ਦਾ ਨਾਂਅ ਰਾਜੀਵ ਗਾਂਧੀ ਖੇਲ ਰਤਨ ਸੀ। ਪ੍ਰਧਾਨ ਮੰਤਰੀ ਨਰਿੰਦਰ ਵਲੋਂ ਇਸ ਦੀ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ।
Tokyo Olympics : ਭਾਰਤੀ ਮਹਿਲਾ ਹਾਕੀ ਟੀਮ ਬ੍ਰਾਊਨਜ਼ ਮੈਡਲ ਤੋਂ ਖੁੰਝੀ, ਟੁੱਟੀਆਂ ਉਮੀਦਾਂ ! D5 Punjabi Channel.
ਉਨ੍ਹਾਂ ਵਲੋਂ ਲੋਕਾਂ ਦੀਆਂ ਭਾਵਨਾਵਾਂ ਦਾ ਜ਼ਿਕਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮੇਜਰ ਧਿਆਨ ਚੰਦ ਇਕ ਭਾਰਤੀ ਹਾਕੀ ਖਿਡਾਰੀ ਸੀ, ਜਿਨ੍ਹਾਂ ਨੂੰ ਹਾਕੀ ਦੀ ਖੇਡ ਦੇ ਸਭ ਤੋਂ ਮਹਾਨ ਖਿਡਾਰੀਆਂ ਵਿਚੋਂ ਇਕ ਮੰਨਿਆ ਜਾਂਦਾ ਹੈ।
I have been getting many requests from citizens across India to name the Khel Ratna Award after Major Dhyan Chand. I thank them for their views.
Respecting their sentiment, the Khel Ratna Award will hereby be called the Major Dhyan Chand Khel Ratna Award!
Jai Hind! pic.twitter.com/zbStlMNHdq
— Narendra Modi (@narendramodi) August 6, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.