Breaking NewsD5 specialNewsPoliticsPunjabPunjab policeTop News

ਮੋਹਾਲੀ ਅਦਾਲਤ ਨੇ Tajinder Pal Singh Bagga ਨੂੰ ਦਿੱਤਾ ਵੱਡਾ ਝਟਕਾ

ਮੋਹਾਲੀ: ਬੀ.ਜੇ.ਪੀ. ਲੀਡਰ Tajinder Pal Singh Bagga ਨੂੰ ਮੋਹਾਲੀ ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਬੱਗਾ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਮੋਹਾਲੀ ਅਦਾਲਤ ਵੱਲੋਂ ਪੰਜਾਬ ਪੁਲਿਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਲਿਆਉਣ ਦੇ ਹੁਕਮ ਦਿੱਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button