Breaking NewsD5 specialNewsPress ReleasePunjabTop News

ਮੋਹਾਲੀ ਇੰਟੈਲੀਜੈਂਸ ਦਫਤਰ ਦੇ ਬਾਹਰ ਦੂਜੇ ਧਮਾਕੇ ਦੀ ਖਬਰ ਝੂਠੀ : ਵਿਵੇਕ ਸ਼ੀਲ ਸੋਨੀ

ਐੱਸ.ਏ.ਐੱਸ : ਮੋਹਾਲੀ ਇੰਟੈਲੀਜੈਂਸ ਦਫਤਰ ਦੇ ਬਾਹਰ ਦੂਜੇ ਧਮਾਕੇ ਦੀ ਖਬਰ ਜੋ ਕਿ ਕੁਝ ਰਾਸ਼ਟਰੀ ਪੱਧਰ ਦੇ ਨਿਊਜ਼ ਚੈਨਲਾਂ ਦੁਆਰਾ ਪ੍ਰਸਾਰਿਤ ਕੀਤੀ ਜਾ ਰਹੀ ਹੈ, ਬੇਬੁਨਿਆਦ ਅਤੇ ਝੂਠੀ ਹੈ। ਅਜਿਹੇ ਸੰਵੇਦਨਸ਼ੀਲ ਮੁੱਦਿਆਂ ‘ਤੇ ਅਨੈਤਿਕ ਪੱਤਰਕਾਰੀ ਸਮਾਜ ਵਿੱਚ ਅਸ਼ਾਂਤੀ ਦਾ ਮਾਹੌਲ ਪੈਦਾ ਕਰਦੀ ਹੈ।

High Alert Punjab : Punjab ‘ਚ High Alert ਜਾਰੀ, ਚੱਪੇ-ਚੱਪੇ ’ਤੇ ਲੱਗੀ ਪੁਲਿਸ | D5 Channel Punjabi

ਇਹ ਗੱਲ ਕਹਿੰਦੇ ਹੋਏ ਸ੍ਰੀ ਵਿਵੇਕ ਸ਼ੀਲ ਸੋਨੀ ਐਸ.ਐਸ.ਪੀ.ਐਸ.ਐਸ. ਨਗਰ ਨੇ ਇਸ ਖ਼ਬਰ ਦਾ ਪੁਰਜ਼ੋਰ ਖੰਡਨ ਕੀਤਾ ਕਿ ਅੱਜ ਮੋਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਦੂਜਾ ਧਮਾਕਾ ਹੋਇਆ ਹੈ। ਸ੍ਰੀ ਸੋਨੀ ਨੇ ਕਿਹਾ ਕਿ ਬੀਤੀ ਰਾਤ ਹੋਏ ਧਮਾਕੇ ਦੀ ਉੱਚ ਪੱਧਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button