Breaking NewsD5 specialNewsPoliticsPunjabTop News

ਮੋਹਾਲੀ ਤੋਂ ਬਰਜਿੰਦਰ ਸਿੰਘ ਪਰਵਾਨਾ ਗ੍ਰਿਫ਼ਤਾਰ- ਪਟਿਆਲਾ ਆਈ.ਜੀ.

ਪਟਿਆਲਾ: ਪਟਿਆਲਾ ਪੁਲਿਸ ਨੇ ਬਰਜਿੰਦਰ ਸਿੰਘ ਪਰਵਾਨਾ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ। ਪਟਿਆਲਾ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਨੇ ਇਸ ਸਬੰਧ ਵਿੱਚ ਪ੍ਰੈੱਸ ਕਾਨਫ਼ਰੰਸ ਕੀਤੀ ਜਿਸ ਦੌਰਾਨ ਮੁਖਵਿੰਦਰ ਸਿੰਘ ਛੀਨਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ।

ਪਟਿਆਲਾ ਕਾਂ+ਡ ’ਤੇ IG ਦਾ ਵੱਡਾ ਬਿਆਨ, ਆਇਆ ਨਵਾਂ ਮੋੜ | D5 Channel Punjabi

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਪਟਿਆਲਾ ਘਟਨਾ ਵਿੱਚ ਸ਼ਾਮਿਲ ਛੇ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਦੱਸ ਦਈਏ ਕਿ ਜ਼ਿਲ੍ਹੇ ਅੰਦਰ ਮਾਲ ਰੋਡ ‘ਤੇ ਪ੍ਰਾਚੀਨ ਕਾਲੀ ਦੇਵੀ ਦੇ ਮੰਦਿਰ ਨੇੜੇ ਝੜਪਾਂ ਹੋਈਆਂ ਸਨ ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਹਰਕਤ ‘ਚ ਆਇਆ ਅਤੇ ਕਈ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕਾਰਵਾਈ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button