Breaking NewsD5 specialNewsPunjabTop News

ਮੋਹਾਲੀ ਧਮਾਕਾ ਮਾਮਲਾ – ਡੀਜੀਪੀ ਪੰਜਾਬ ਵੱਲੋਂ ਪ੍ਰੈੱਸ ਕਾਨਫਰੰਸ

ਚੰਡੀਗੜ੍ਹ : ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ਵਿੱਚ ਹਾਲ ਹੀ ਵਿੱਚ ਹੋਏ ਧਮਾਕੇ ਦੇ ਮਾਮਲੇ ਵਿੱਚ ਡੀਜੀਪੀ ਵੀਕੇ ਭਵਰਾ ਨੇ ਮੀਡੀਆ ਨੂੰ ਸੰਬੋਧਨ ਕੀਤਾ।

CM Mann Warns Gun Culture : ਵੱਡੇ-ਵੱਡੇ ਗਾਇਕ ਹੋਣਗੇ ਬੈਨ? ਮਾਨ ਨੇ ਸੁਣਾਇਆ ਵੱਡਾ ਫੈਸਲਾ, | D5 Channel Punjabi

ਵੀਕੇ ਭਵਰਾ ਨੇ ਦੱਸਿਆ ਕਿ ਪੁਲਿਸ ਦੇ ਯਤਨਾਂ ਨਾਲ ਮਾਮਲਾ ਟ੍ਰੇਸ ਕਰ ਲਿਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਔਰਤ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button