Breaking NewsD5 specialNewsPunjabTop News

ਮੋਹਾਲੀ ਪੁਲਿਸ ਨੇ ਗੈਂਗਸਟਰ ਸੁਖਪ੍ਰੀਤ ਬੁੱਢਾ ਦਾ ਕਰਵਾਇਆ ਕੋਰੋਨਾ ਟੈਸਟ

ਮੋਹਾਲੀ : ਮੋਹਾਲੀ ਪੁਲਿਸ ਨੇ ਗੈਂਗਸਟਰ ਸੁਖਪ੍ਰੀਤ ਸਿੰਘ ਧਾਲੀਵਾਲ ਉਰਫ ਬੁੱਢਾ ਦਾ ਕੋਰੋਨਾ ਟੈਸਟ ਕਰਵਾਇਆ ਹੈ। ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਬਿਲਡਰਾਂ ਤੋਂ ਫਿਰੌਤੀ ਮੰਗਣ ਅਤੇ ਉਨ੍ਹਾਂ ਨੂੰ ਧਮਕਾਉਣ ਦੇ ਮਾਮਲੇ ‘ਚ ਬੁੱਢਾ ਨੂੰ ਪੁੱਛਗਿਛ ਲਈ ਸੰਗਰੂਰ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਮੋਹਾਲੀ ਲੈ ਕੇ ਆਈ।

🔴LIVE ਕਿਸਾਨਾਂ ਦੇ ਹੱਕ ‘ਚ ਸਿੱਧੂ ਦਾ ਵੱਡਾ ਬਿਆਨ! ਕੈਪਟਨ ਦਾ ਪੰਜਾਬ ਵਾਸੀਆਂ ਨੂੰ ਤੋਹਫਾ!ਕਿਸਾਨਾਂ ‘ਤੇ ਵੱਡੀ ਕਾਰਵਾਈ!

ਬੁੱਢਾ ਨੂੰ ਐਸਐਸਓਸੀ ਦੀ ਟੀਮ ਨੇ ਮੋਹਾਲੀ ਦੀ ਚੀਫ ਜਿਊਡੀਸ਼ੀਅਲ ਮੈਜਿਸਟਰੇਟ ਪਾਮੇਲਪ੍ਰੀਤ ਗਰੇਵਾਲ ਦੀ ਕੋਰਟ ‘ਚ ਪੇਸ਼ ਕੀਤਾ। ਅਦਾਲਤ ਨੇ ਸੁਖਪ੍ਰੀਤ ਬੁੱਢਾ ਨੂੰ 5 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਪਰ ਮੋਹਾਲੀ ਪੁਲਿਸ ਉਸਦਾ ਕੋਰੋਨਾ ਟੈਸਟ ਕਰਵਾਉਣ ਲਈ ਸਿਵਲ ਹਸਪਤਾਲ ਲੈ ਕੇ ਆਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button