PunjabTop News

ਮੌਜੂਦਾ ਪੰਥ ਹਾਲਾਤ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਜਨਰਲ ਇਜਲਾਸ ਅੱਜ

 ਸ਼੍ਰੋਮਣੀ ਕਮੇਟੀ ਵਲੋਂ ਮੌਜੂਦਾ ਪੰਥਕ ਹਾਲਾਤ ‘ਤੇ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਜਨਰਲ ਇਜਲਾਸ ਇਕੱਤਰਤਾ ਅੱਜ 27 ਜੂਨ ਨੂੰ ਸੱਦੀ ਗਈ ਹੈ। ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਹ ਵਿਸ਼ੇਸ਼ ਇਕੱਤਰਤਾ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋ ਰਹੀ ਹੈ। ਇਸ ਵਿਸ਼ੇਸ਼ ਜਨਰਲ ਇਕੱਤਰਤਾ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਬੀਤੇ ਦਿਨੀਂ ਜਾਰੀ ਆਦੇਸ਼ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਦੋਖੀ ਤੇ ਪੰਥ ਵਿਰੋਧੀ ਕਰਾਰ ਦਿੱਤੇ ਜਾਣ ਅਤੇ ਸਤਿਕਾਰ ਸੋਧ ਐਕਟ ਮਾਮਲੇ ਵਿਚ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਨੂੰ 29 ਜੂਨ ਨੂੰ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਤਲਬ ਕਰਨ ਸਮੇਤ ਹੋਰ ਪੰਥਕ ਮਾਮਲਿਆਂ ’ਤੇ ਵਿਚਾਰ ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button