Breaking NewsD5 specialNewsPunjabTop News

ਮੌੜ ਮੰਡੀ ਬਲਾਸਟ ਮਾਮਲਾ : ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ, ਅਗਲੀ ਸੁਣਵਾਈ ‘ਤੇ ਦੇਣਾ ਪਵੇਗਾ ਜਵਾਬ

ਪਟਿਆਲਾ : ਪੰਜਾਬ ‘ਚ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਮੌੜ ਮੰਡੀ ‘ਚ ਹੋਏ ਬੰਬ ਧਮਾਕੇ ਦੇ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।

ਦਿੱਲੀ ‘ਚ ਵਿਕੇਗੀ ਕਿਸਾਨਾਂ ਦੀ ਫਸਲ ! ਟਰੈਕਟਰ-ਟਰਾਲੀਆਂ ਲੈਕੇ ਪਹੁੰਚਣਗੇ ਕਿਸਾਨ D5 Channel Punjabi

ਦੱਸ ਦਈਏ ਕਿ ਇਸ ਬਲਾਸਟ ‘ਚ 7 ਲੋਕਾਂ ਦੀ ਮੌਤ ਹੋਈ ਸੀ ਅਤੇ 25 ਜਖ਼ਮੀ ਹੋ ਗਏ ਸਨ। ਮਾਮਲੇ ‘ਚ ਇੱਕ ਵੀ ਗ੍ਰਿਫ਼ਤਾਰੀ ਨਾ ਹੋਣ ‘ਤੇ ਮੰਗ ਪਾਈ ਗਈ ਸੀ।ਉਥੇ ਹੀ ਹੁਣ ਇਸ ਮਾਮਲੇ ‘ਤੇ 26 ਨਵੰਬਰ ਨੂੰ ਅਗਲੀ ਸੁਣਵਾਈ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button