Breaking NewsD5 specialNewsPoliticsPunjab

ਮੰਡੀਆਂ ‘ਚ ਕੰਮ ਕਰਨ ਵਾਲੇ ਲੋਕਾਂ ਲਈ ਮੁੱਖ ਮੰਤਰੀ ਕੈਪਟਨ ਦਾ ਵੱਡਾ ਬਿਆਨ!

ਪਟਿਆਲਾ : ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਕਾਰਨ ਕਣਕ ਦੇ ਸੀਜਨ ਦੌਰਾਨ ਮੰਡੀਆ ‘ਚ ਭੀੜ ਨਾ ਇੱਕਠੀ ਹੋਣ ਤੋਂ ਰੋਕਣ ਕਾਰਨ ਕਿਸਾਨਾਂ ਨੂੰ ਮੰਡੀਆਂ ‘ਚ ਆਪਣੀ ਕਣਕ ਦੀ ਫਸਲ ਲਿਆਉਣ ਲਈ ਕਰਫਿਊ ਪਾਸ ਜਾਰੀ ਕੀਤੇ ਜਾ ਰਹੇ ਹਨ। ਕਿਸਾਨ ਦਾ ਜਿਸ ਦਿਨ ਦਾ ਕਰਫਿਊ ਪਾਸ ਹੁੰਦਾ ਹੈ, ਉਸ ਦਿਨ ਕਿਸਾਨ ਆਪਣੀ ਫਸਲ ਮੰਡੀਆਂ ‘ਚ ਲੈ ਕੇ ਆਉਂਦਾ ਹੈ।

🔴 LIVE | ਅੱਜ ਦੀਆਂ ਖ਼ਬਰਾਂ- ਕੀ ਹਜ਼ੂਰ ਸਾਹਿਬ ਦੀ ਸੰਗਤ ਜ਼ਿੰਮੇਵਾਰ? Today News

ਜਿਸ ਕਾਰਨ ਕਿਸਾਨਾਂ ਨੂੰ ਇਸ ਵਾਰ ਕਣਕ ਦੀ ਵਾਡੀ ਕਰਨ ਲਈ ਭਾਰੀ ਪ੍ਰਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਕੈਪਟਨ ਅਮਰਿੰਦਰ ਦਾ ਕਹਿਣਾ ਹੈ ਕਿ ਪੰਜਾਬ ਦੀਆਂ ਮੰਡੀਆਂ ‘ਚ ਵਧੀਆਂ ਕੰਮ ਚੱਲ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਣਕਾਂ ਦਾ ਝਾੜ ਪਿਛਲੇ ਸਾਲ ਨਾਲੋਂ ਜਿਆਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button