UncategorizedBreaking NewsD5 specialNewsPunjab

ਮੰਡੀਆਂ ‘ਚ ਫ਼ਸਲਾਂ ਦੀ ਖਰੀਦ ਬੰਦ? ਅੱਕੇ ਕਿਸਾਨਾਂ ਦਾ ਵੱਡਾ ਐਲਾਨ! ਸਰਕਾਰਾਂ ਲਈ ਖੜੀ ਹੋਈ ਨਵੀਂ ਮੁਸੀਬਤ!

ਮਾਨਸਾ : ਨਵੇਂ ਬਣਾਏ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਪੂਰੇ ਪੰਜਾਬ ‘ਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਹੁਣ-ਹੁਣ ਮੰਡੀਆਂ ‘ਚ ਝੋਨੇ ਤੇ ਨਰਮੇ ਦੀ ਫਸਲ ਵੀ ਆਉਣੀ ਸ਼ੁਰੂ ਹੋ ਗਈ ਹੈ। ਜਿਸ ‘ਤੇ ਬੋਲਦਿਆ ਕਿਸਾਨਾਂ ਨੇ ਸਰਕਾਰ ‘ਤੇ ਦੋਸ਼ ਲਗਾਇਆ ਹੈ ਕਿ ਸਰਾਕਰ ਉਨ੍ਹਾਂ ਨੂੰ ਫਸਲ ਦੀ ਬੋਲੀ ਸਮੇਂ ਤੰਗ ਕਰਦੀ ਹੈ।

ਲਓ ਜੀ! ਹੁਣ ਨਹੀਂ ਹੋ ਸਕਦੀ ਬੇਅਦਬੀ! ਤਰੁੰਤ ਫੜਿਆ ਜਾਵੇਗਾ ਦੋਸ਼ੀ, ਲੱਭ ਲਿਆ ਪੱਕਾ ਹੱਲ !

ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਫਸਲ ਮੰਡੀ ‘ਚ ਸਹੀ ਢੰਗ ਨਾਲ ਵਿਕ ਨਹੀਂ ਰਹੀ ਹੈ। ਪੰਜਾਬ ‘ਚ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਵਿਰੋਧ ਜਾਰੀ ਹੈ ਪਰ ਇਸ ਦੇ ਬਾਵਜੂਦ ਵੀ ਮੋਦੀ ਸਰਕਾਰ ਦੇ ਕੰਨ ‘ਤੇ ਕੋਈ ਜੂੰ ਨਹੀਂ ਸਰਕਦੀ। ਹੁਣ ਦੇਖਣਾ ਇਹ ਹੋਵੇਗਾ ਕਿ ਮੋਦੀ ਸਰਕਾਰ ਇਸ ਦਾ ਕੀ ਹੱਲ ਕਰਦੀ ਹੈ ਤੇ ਕਿਸਾਨ ਆਪਣੇ ਧਰਨੇ ਕਦੋਂ ਚੁੱਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button