Breaking NewsD5 specialIndiaNewsTop News

ਮੰਤਰੀ ਮੰਡਲ ਦੇ ਫੇਰਬਦਲ ’ਤੇ ਬੋਲੇ Sachin Pilot

ਜੈਪੁਰ: ਕਾਂਗਰਸ ਪਾਰਟੀ ਦੇ ਨੇਤਾ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਅੱਜ ਬਿਆਨ ਦਿੱਤਾ ਹੈ।ਬਿਆਨ ਦਿੰਦਿਆਂ Sachin Pilot ਨੇ ਕਿਹਾ ਹੈ ਕਿ ਅਸ਼ੋਕ ਗਹਿਲੋਤ ਦੀ ਪ੍ਰਧਾਨਗੀ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮੰਤਰੀ ਮੰਡਲ ਦੇ ਫੇਰਬਦਲ ਨੇ ਪੌਜ਼ੀਟਿਵ ਸੰਦੇਸ਼ ਦਿੱਤਾ ਹੈ ਤੇ ਉਨ੍ਹਾਂ ਇਹ ਵੀ ਕਿਹਾ ਕਿ ਇਸ ਫੇਰਬਦਲ ਨੇ ਪਾਰਟੀ ਵਿੱਚ ਧੜੇਬੰਦੀ ਤੋਂ ਸਾਫ਼ ਇਨਕਾਰ ਕੀਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button